|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ 'ਚ ਵੱਡਾ ਹਾਦਸਾ - ਨਹਿਰ 'ਚ ਡਿੱਗਿਆ ਆਟੋ, 22 ਮੌਤਾਂ

ਪੇਸ਼ਾਵਰ (ਐਨ.ਆਰ.ਆਈ. ਮੀਡਿਆ) : ਉੱਤਰ ਪੱਛਮੀ ਪਾਕਿਸਤਾਨ ਵਿੱਚ ਇੱਕ ਆਟੋ ਦੇ ਨਹਿਰ ਵਿੱਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਆਟੋ ਵਿੱਚ ਸਵਾਰ ਘੱਟੋ- ਘੱਟ 22 ਲੋਕ ਦੀ ਮੌਤ ਹੋ ਗਈ ਹੈ।

NRI Post Desk · 2206 ਦਿਨ ਪਹਿਲਾਂ · ਅੱਪਡੇਟ 2206 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ 'ਚ ਵੱਡਾ ਹਾਦਸਾ - ਨਹਿਰ 'ਚ ਡਿੱਗਿਆ ਆਟੋ, 22 ਮੌਤਾਂ
📷 NRI Post Desk

ਪੇਸ਼ਾਵਰ (ਐਨ.ਆਰ.ਆਈ. ਮੀਡਿਆ) : ਉੱਤਰ ਪੱਛਮੀ ਪਾਕਿਸਤਾਨ ਵਿੱਚ ਇੱਕ ਆਟੋ ਦੇ ਨਹਿਰ ਵਿੱਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਆਟੋ ਵਿੱਚ ਸਵਾਰ ਘੱਟੋ- ਘੱਟ 22 ਲੋਕ ਦੀ ਮੌਤ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਇਸ ਆਟੋ ਵਿੱਚ ਸਵਾਰ ਲੋਕ ਇੱਕ ਵਿਆਹ ਦੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ। ਬਚਾਅ ਦਲ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਇਹ ਹਾਦਸਾ ਖ਼ੈਬਰ ਪਖ਼ਤੋਨਖ਼ਵਾ ਪ੍ਰਾਂਤ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਵਿੱਚ ਵਾਪਰਿਆ ਹੈ।

ਅਧਿਕਾਰੀਆਂ ਨੇ ਕਿਹਾ ਕਿ ਨਹਿਰ ਤੋਂ ਲੋਕਾਂ ਦੀ ਮ੍ਰਿਤਕ ਦੇਹ ਨੂੰ ਕੱਢ ਲਿਆ ਗਿਆ ਹੈ ਜਦਕਿ 3 ਲੋਕ ਜਿਉਂਦੇ ਬਾਹਰ ਕੱਢੇ ਗਏ ਹਨ। ਖ਼ੈਬਰ ਪਖ਼ਤੋਨਖ਼ਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਦੁਰਘਾਟਨਾ ਉੱਤੇ ਅਫਸੋਸ ਪ੍ਰਗਟ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!