|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ: ਆਸਿਮ ਮੁਨੀਰ ਨੂੰ ਵੱਡੀ ਜ਼ਿੰਮੇਵਾਰੀ, ਰੱਖਿਆ ਬਲਾਂ ਦੇ ਪਹਿਲੇ ਮੁਖੀ ਵਜੋਂ ਨਿਯੁਕਤ

ਇਸਲਾਮਾਬਾਦ (ਪਾਇਲ): ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੂੰ ਪੰਜ ਸਾਲਾਂ ਦੀ ਮਿਆਦ ਲਈ ਦੇਸ਼ ਦੇ ਪਹਿਲੇ ਰੱਖਿਆ ਬਲਾਂ ਦੇ ਮੁਖੀ (ਸੀਡੀਐਫ) ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

NRI Post Desk · 359 ਦਿਨ ਪਹਿਲਾਂ · ਅੱਪਡੇਟ 359 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ: ਆਸਿਮ ਮੁਨੀਰ ਨੂੰ ਵੱਡੀ ਜ਼ਿੰਮੇਵਾਰੀ, ਰੱਖਿਆ ਬਲਾਂ ਦੇ ਪਹਿਲੇ ਮੁਖੀ ਵਜੋਂ ਨਿਯੁਕਤ
📷 NRI Post Desk

ਇਸਲਾਮਾਬਾਦ (ਪਾਇਲ): ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੂੰ ਪੰਜ ਸਾਲਾਂ ਦੀ ਮਿਆਦ ਲਈ ਦੇਸ਼ ਦੇ ਪਹਿਲੇ ਰੱਖਿਆ ਬਲਾਂ ਦੇ ਮੁਖੀ (ਸੀਡੀਐਫ) ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਜਾਣਕਾਰੀ ਪਾਕਿਸਤਾਨ ਦੇ ਰਾਸ਼ਟਰਪਤੀ ਦਫ਼ਤਰ ਨੇ X ’ਤੇ ਪੋਸਟ ਪਾ ਕੇ ਨਸ਼ਰ ਕੀਤੀ ਜਿਸ ਵਿੱਚ ਕਿਹਾ ਗਿਆ ਕਿ ਮੁਨੀਰ ਨੂੰ ਫੌਜ ਦੇ ਮੁਖੀ (ਸੀਓਏਐਸ) ਅਤੇ ਰੱਖਿਆ ਬਲਾਂ ਦੇ ਮੁਖੀ (ਸੀਡੀਐਫ) ਬਣਾਉਣ ਲਈ ਸਿਫਾਰਸ਼ ਕੀਤੀ ਗਈ ਸੀ ਜਿਸ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ 5 ਸਾਲਾਂ ਲਈ ਸੀਡੀਐਫ ਦੇ ਨਾਲ-ਨਾਲ ਸੀਓਏਐਸ ਵਜੋਂ ਸੇਵਾਵਾਂ ਨਿਭਾਉਣਗੇ।

ਪਾਕਿਸਤਾਨ ਦੀ ਤਜਵੀਜ਼ਤ 27ਵੀਂ ਸੰਵਿਧਾਨਕ ਸੋਧ ਤਹਿਤ ਮੁਲਕ ਦੇ ਥਲ ਸੈਨਾ ਮੁਖੀ ਆਸਿਮ ਮੁਨੀਰ ਰੱਖਿਆ ਬਲਾਂ ਦੇ ਪ੍ਰਮੁੱਖ (ਚੀਫ਼ ਆਫ਼ ਡਿਫੈਂਸ) ਦਾ ਨਵਾਂ ਅਹੁਦਾ ਸੰਭਾਲ ਸਕਦੇ ਹਨ। ਕਾਬਿਲੇਗੌਰ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਮਈ ਵਿਚ ਹੋਏ ਟਕਰਾਅ ਮਗਰੋਂ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪਾਕਿਸਤਾਨ: ਆਸਿਮ ਮੁਨੀਰ ਨੂੰ ਵੱਡੀ ਜ਼ਿੰਮੇਵਾਰੀ, ਰੱਖਿਆ ਬਲਾਂ ਦੇ ਪਹਿਲੇ ਮੁਖੀ ਵਜੋਂ ਨਿਯੁਕਤ — NRI Post