|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਨੇ ਭਾਰਤ ਲਈ ਹਵਾਈ ਖ਼ੇਤਰ 'ਤੇ ਪਾਬੰਦੀ ਹੋਰ ਵਧਾਈ

ਲਾਹੌਰ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਨੇ ਆਪਣੇ ਹਵਾਈ ਖ਼ੇਤਰ ਵਿੱਚ ਭਾਰਤੀ ਉਡਾਣਾਂ ਦੇ ਦਾਖ਼ਲੇ 'ਤੇ ਪਾਬੰਦੀ ਦਾ ਸਮਾਂ ਤੀਜੀ ਵਾਰ 28 ਜੂਨ ਤੱਕ ਵਧਾ ਦਿੱਤਾ ਹੈ। ਪਾਕਿਸਤਾਨ ਦੇ ਸਿਵਲ ਐਵੀਏਸ਼ਨ ਅਥਾਰਟੀ ਨੇ ਇਸ ਮਾਮਲੇ 'ਚ ਨੋਟਿਸ ਜਾਰੀ ਕੀਤਾ ਹੈ।ਭਾਰਤੀ ਹਵਾਈ ਫ਼ੌਜ ਦੇ ਬਾਲਾਕੋਟ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਠਿਕਾਣਿਆਂ 'ਤੇ ਹਮਲੇ ਤੋਂ ਬਾਅਦ ਪਾਕਿਸਤਾਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਨੇ ਆਪਣੇ ਹਵਾਈ ਖ਼ੇਤਰ ਵਿੱਚ ਭਾਰਤੀ ਉਡਾਣਾਂ ਦੇ ਦਾਖ਼ਲੇ 'ਤੇ ਪਾਬੰਦੀ ਦਾ ਸਮਾਂ ਤੀਜੀ ਵਾਰ 28 ਜੂਨ ਤੱਕ ਵਧਾ ਦਿੱਤਾ ਹੈ। ਪਾਕਿਸਤਾਨ ਦੇ ਸਿਵਲ ਐਵੀਏਸ਼ਨ ਅਥਾਰਟੀ ਨੇ ਇਸ ਮਾਮਲੇ 'ਚ ਨੋਟਿਸ ਜਾਰੀ ਕੀਤਾ ਹੈ।ਭਾਰਤੀ ਹਵਾਈ ਫ਼ੌਜ ਦੇ ਬਾਲਾਕੋਟ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਠਿਕਾਣਿਆਂ 'ਤੇ ਹਮਲੇ ਤੋਂ ਬਾਅਦ ਪਾਕਿਸਤਾਨ ਨੇ 26 ਫ਼ਰਵਰੀ ਨੂੰ ਆਪਣਾ ਹਵਾਈ ਖ਼ੇਤਰ ਬੰਦ ਕਰ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਪਾਕਿਸਤਾਨ ਦੇ ਸਿਵਲ ਐਵੀਏਸ਼ਨ ਅਥਾਰਟੀ ਵੱਲੋਂ ਜਾਰੀ ਨੋਟਿਸ ਮੁਤਾਬਕ, "ਭਾਰਤ ਵੱਲ ਲੱਗਦੀ ਆਪਣੀ ਪੂਰਵੀ ਸਰਹੱਦ 'ਤੇ ਪਾਕਿਸਤਾਨੀ ਹਵਾਈ ਖ਼ੇਤਰ 28 ਜੂਨ ਤੱਕ ਬੰਦ ਰਹੇਗਾ। ਪੱਛਮੀ ਖ਼ੇਤਰ ਤੋਂ ਉਡਾਣਾਂ ਲਈ ਪੰਜਗੂਰ ਹਵਾਈ ਖ਼ੇਤਰ ਖੁੱਲ੍ਹਾ ਰਹੇਗਾ ਕਿਉਂਕਿ ਏਅਰ ਇੰਡੀਆ ਉਸ ਹਵਾਈ ਖ਼ੇਤਰ ਦੀ ਵਰਤੋਂ ਪਹਿਲਾਂ ਹੀ ਕਰ ਰਿਹਾ ਹੈ।"

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!