|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ’ਚ ਗਲਤੀ ਨਾਲ ਡਿੱਗੀ ਮਿਜ਼ਾਈਲ ਮਾਮਲੇ ’ਚ ਜਾਂਚ ਹੋਈ ਪੂਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ’ਚ ਗਲਤੀ ਨਾਲ ਸੁਪਰਸੋਨਿਕ ਮਿਜ਼ਾਈਲ ਬ੍ਰਾਹਮੋਸ ਦਾਗੇ ਜਾਣ ਦੇ ਮਾਮਲੇ ’ਚ ਜਾਂਚ ਪੂਰੀ ਕਰ ਲਈ ਹੈ। ਭਾਰਤੀ ਹਵਾਈ ਫ਼ੌਜ ਨੇ ਆਪਣੀ ਜਾਂਚ ਪੂਰੀ ਕਰ ਕੇ ਦੋਸ਼ੀ ਅਧਿਕਾਰੀਆਂ ਦੀ ਪਛਾਣ ਕਰ ਲਈ ਹੈ। ਭਾਰਤੀ ਹਵਾਈ ਫ਼ੌਜ ਦੇ ਏਅਰ ਵਾਈਸ ਮਾਰਸ਼ਲ ਆਰ. ਕੇ. ਸਿਨਹਾ ਦੀ ਪ੍ਰਧਾਨਗੀ ’ਚ ਕੀਤੀ ਗਈ ਜਾਂਚ ’ਚ ਇਕ ਤੋਂ ਜ਼ਿਆਦਾ ਅ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ’ਚ ਗਲਤੀ ਨਾਲ ਡਿੱਗੀ ਮਿਜ਼ਾਈਲ ਮਾਮਲੇ ’ਚ ਜਾਂਚ ਹੋਈ ਪੂਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ’ਚ ਗਲਤੀ ਨਾਲ ਸੁਪਰਸੋਨਿਕ ਮਿਜ਼ਾਈਲ ਬ੍ਰਾਹਮੋਸ ਦਾਗੇ ਜਾਣ ਦੇ ਮਾਮਲੇ ’ਚ ਜਾਂਚ ਪੂਰੀ ਕਰ ਲਈ ਹੈ। ਭਾਰਤੀ ਹਵਾਈ ਫ਼ੌਜ ਨੇ ਆਪਣੀ ਜਾਂਚ ਪੂਰੀ ਕਰ ਕੇ ਦੋਸ਼ੀ ਅਧਿਕਾਰੀਆਂ ਦੀ ਪਛਾਣ ਕਰ ਲਈ ਹੈ। ਭਾਰਤੀ ਹਵਾਈ ਫ਼ੌਜ ਦੇ ਏਅਰ ਵਾਈਸ ਮਾਰਸ਼ਲ ਆਰ. ਕੇ. ਸਿਨਹਾ ਦੀ ਪ੍ਰਧਾਨਗੀ ’ਚ ਕੀਤੀ ਗਈ ਜਾਂਚ ’ਚ ਇਕ ਤੋਂ ਜ਼ਿਆਦਾ ਅਧਿਕਾਰੀਆਂ ਨੂੰ ਮਾਮਲੇ ’ਚ ਦੋਸ਼ੀ ਮੰਨਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਕੇਂਦਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਮੰਤਰਾਲਾ ਵਲੋਂ ਕਿਹਾ ਗਿਆ ਕਿ ਮਿਜ਼ਾਈਲ ਪਾਕਿਸਤਾਨ ’ਚ ਜਾ ਕੇ ਡਿੱਗੀ। ਇਹ ਘਟਨਾ ਬੇਹੱਦ ਅਫਸੋਸਜਨਕ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ’ਚ ਕਿਸੇ ਦੀ ਜਾਨ ਨਹੀਂ ਗਈ।

ਜ਼ਿਕਰੋਯਗ ਹੈ ਕਿ ਨਿਯਮਿਤ ਰੱਖ-ਰਖਾਅ ਅਤੇ ਨਿਰੀਖਣ ਦੌਰਾਨ ਇਕ ਬ੍ਰਾਹਮੋਸ ਮਿਜ਼ਾਈਲ ਗਲਤੀ ਨਾਲ ਦਾਗ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਭਾਰਤ ਨੇ ਉੱਚ ਪੱਧਰੀ ਕੋਰਟ ਆਫ਼ ਇਨਕਵਾਇਰੀ ਦੇ ਹੁਕਮ ਦਿੱਤੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!