|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਦੀ ਸ਼ਰਮਨਾਕ ਕਰਤੂਤ, ਇਫ਼ਤਾਰ ਪਾਰਟੀ 'ਚ ਭਾਰਤੀ ਮਹਿਮਾਨਾਂ ਨਾਲ ਬਦਸਲੂਕੀ

ਲਾਹੌਰ (ਵਿਕਰਮ ਸਹਿਜਪਾਲ) : ਸਨਿੱਚਰਵਾਰ ਨੂੰ ਭਾਰਤੀ ਹਾਈ ਕਮਿਸ਼ਨ ਵੱਲੋਂ ਇਸਲਾਮਾਬਾਦ ਦੇ ਇੱਕ ਹੋਟਲ 'ਚ ਰੱਖੀ ਇਫ਼ਤਾਰ ਪਾਰਟੀ ਦੌਰਾਨ ਪਾਕਿਸਤਾਨ ਦੀ ਨਾਪਾਕ ਹਰਕਤ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਪਾਰਟੀ ਵਿੱਚ ਆਉਣ ਵਾਲੇ ਭਾਰਤੀ ਮਹਿਮਾਨਾਂ ਨਾਲ ਸਰੁੱਖਿਆ ਕਰਮੀਆਂ ਵੱਲੋਂ ਬਦਸਲੂਕੀ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਵਾਪਸ ਜਾਣ ਲਈ ਕਿਹਾ ਗਿਆ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (ਵਿਕਰਮ ਸਹਿਜਪਾਲ) : ਸਨਿੱਚਰਵਾਰ ਨੂੰ ਭਾਰਤੀ ਹਾਈ ਕਮਿਸ਼ਨ ਵੱਲੋਂ ਇਸਲਾਮਾਬਾਦ ਦੇ ਇੱਕ ਹੋਟਲ 'ਚ ਰੱਖੀ ਇਫ਼ਤਾਰ ਪਾਰਟੀ ਦੌਰਾਨ ਪਾਕਿਸਤਾਨ ਦੀ ਨਾਪਾਕ ਹਰਕਤ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਪਾਰਟੀ ਵਿੱਚ ਆਉਣ ਵਾਲੇ ਭਾਰਤੀ ਮਹਿਮਾਨਾਂ ਨਾਲ ਸਰੁੱਖਿਆ ਕਰਮੀਆਂ ਵੱਲੋਂ ਬਦਸਲੂਕੀ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਵਾਪਸ ਜਾਣ ਲਈ ਕਿਹਾ ਗਿਆ।

ਸੰਬੰਧਿਤ ਖ਼ਬਰਾਂ

ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਮਹਿਮਾਨਾਂ ਨਾਲ ਹੋਏ ਇਸ ਸਲੂਕ ਲਈ ਉਨ੍ਹਾਂ ਤੋਂ ਮਾਫ਼ੀ ਮੰਗੀ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਪਾਕਿਸਤਾਨ ਨੇ ਆਪਣੇ ਘਰ ਵਿੱਚ ਅਜਿਹੀ ਹਰਕਤ ਕੀਤੀ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਸਥਿਤ ਭਾਰਤੀ ਸਫ਼ਾਰਤਖ਼ਾਨੇ ਵਿੱਚ ਅਫ਼ਸਰਾਂ ਅਤੇ ਕਰਮਚਾਰੀਆਂ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!