|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿ : ਲੈਫਟੀਨੈਂਟ ਜਨਰਲ ਫੈਜ਼ ਹਮੀਦ ISI ਮੁਖੀ ਨਿਯੁਕਤ

ਲਾਹੌਰ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਫੌਜ ਨੇ ਐਤਵਾਰ ਨੂੰ ਆਪਣੇ ਉੱਚ ਜਨਰਲ ਅਧਿਕਾਰੀਆਂ ਦੀ ਪੋਸਟਿੰਗ ਨੂੰ ਲੈ ਕੇ ਫੇਰਬਦਲ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਫੇਰਬਦਲ ਵਿੱਚ ਸਭ ਤੋਂ ਅਹਿਮ ਅਹੁਦਾ ਲੈਫਟੀਨੈਂਟ ਜਨਰਲ ਫੈਜ਼ ਹਮੀਦ ਨੂੰ ਦਿੱਤਾ ਗਿਆ ਹੈ। ਫੈਜ਼ ਹਮੀਦ ਇਸ ਤੋਂ ਪਹਿਲਾਂ ਪਾਕਿਸਤਨ ਫ਼ੌਜ ਵਿੱਚ ਮੇਜਰ ਜਨਰਲ ਦੇ ਅਹੁਤੇ 'ਤੇ ਸਨ। ਉਨ੍ਹਾਂ ਨੂੰ ਹੁਣ ਤਰੱਕੀ ਦਿੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਫੌਜ ਨੇ ਐਤਵਾਰ ਨੂੰ ਆਪਣੇ ਉੱਚ ਜਨਰਲ ਅਧਿਕਾਰੀਆਂ ਦੀ ਪੋਸਟਿੰਗ ਨੂੰ ਲੈ ਕੇ ਫੇਰਬਦਲ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਫੇਰਬਦਲ ਵਿੱਚ ਸਭ ਤੋਂ ਅਹਿਮ ਅਹੁਦਾ ਲੈਫਟੀਨੈਂਟ ਜਨਰਲ ਫੈਜ਼ ਹਮੀਦ ਨੂੰ ਦਿੱਤਾ ਗਿਆ ਹੈ। ਫੈਜ਼ ਹਮੀਦ ਇਸ ਤੋਂ ਪਹਿਲਾਂ ਪਾਕਿਸਤਨ ਫ਼ੌਜ ਵਿੱਚ ਮੇਜਰ ਜਨਰਲ ਦੇ ਅਹੁਤੇ 'ਤੇ ਸਨ। ਉਨ੍ਹਾਂ ਨੂੰ ਹੁਣ ਤਰੱਕੀ ਦਿੰਦੇ ਹੋਏ ਲੈਫਟੀਨੈਂਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਫੈਜ਼ ਹਮੀਦ ਨੂੰ ਜਨਰਲ ਹੈਡਕੁਆਟਰ ਵਿੱਚ ਐਡਜੁਾਇੰਟ ਜਨਰਲ ਦਾ ਅਹੁਦਾ ਵੀ ਦਿੱਤਾ ਗਿਆ ਸੀ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਫੈਜ਼ ਹਮੀਦ ਆਈਐਸਆਈ ਕਾਉਂਟਰ ਇੰਟੈਲੀਜੈਂਸ ਵਿੰਗ ਦੇ ਮੁੱਖੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਆਈਐਸਪੀਆਰ ਮੁਤਾਬਕ ਜਨਰਲ ਹਮੀਦ ਲੈਫਟੀਨੈਂਟ ਜਨਰਲ ਅਸੀਮ ਮੁਨੀਰ ਦੀ ਥਾਂ ਉੱਤੇ ਸੇਵਾ ਨਿਭਾਉਣਗੇ, ਜੋ ਹੁਣ ਕਮਾਂਡਰ ਗੁਜਰਾਵਾਲਾਂ ਵਜੋਂ ਨਿਯੁਕਤ ਕੀਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!