|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਨਾਲ ਪਾਕਿਸਤਾਨ ਨੇ ਸਾਂਝੀ ਕੀਤੀ ਪਰਮਾਣੂ ਸੰਸਥਾਵਾਂ ਦੀ ਸੂਚੀ

ਇਸਲਾਮਾਬਾਦ (NRI MEDIA) : ਪਾਕਿਸਤਾਨ ਨੇ ਦੋ-ਪੱਖੀ ਸਮਝੌਤੇ ਤਹਿਤ ਬੁੱਧਵਾਰ ਨੂੰ ਆਪਣੇ ਪਰਮਾਣੂ ਸੰਸਥਾਵਾਂ ਦੀ ਇੱਕ ਸੂਚੀ ਭਾਰਤ ਨਾਲ ਸਾਂਝੀ ਕੀਤੀ ਹੈ।ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ 31 ਦਸੰਬਰ 1988 ਨੂੰ ਇੱਕ ਸਮਝੌਤੇ ਉੱਤੇ ਦਸਤਖ਼ਤ ਕੀਤੇ ਗਏ ਸਨ। ਪਰਮਾਣੂ ਸੰਸਥਾਵਾਂ ਅਤੇ ਕੇਂਦਰਾਂ ਵਿਰੁੱਧ ਹਮਲਿਆਂ ਉੱਤੇ ਰੋਕ ਦੇ ਸਮ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇਸਲਾਮਾਬਾਦ (NRI MEDIA) : ਪਾਕਿਸਤਾਨ ਨੇ ਦੋ-ਪੱਖੀ ਸਮਝੌਤੇ ਤਹਿਤ ਬੁੱਧਵਾਰ ਨੂੰ ਆਪਣੇ ਪਰਮਾਣੂ ਸੰਸਥਾਵਾਂ ਦੀ ਇੱਕ ਸੂਚੀ ਭਾਰਤ ਨਾਲ ਸਾਂਝੀ ਕੀਤੀ ਹੈ।ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ 31 ਦਸੰਬਰ 1988 ਨੂੰ ਇੱਕ ਸਮਝੌਤੇ ਉੱਤੇ ਦਸਤਖ਼ਤ ਕੀਤੇ ਗਏ ਸਨ। ਪਰਮਾਣੂ ਸੰਸਥਾਵਾਂ ਅਤੇ ਕੇਂਦਰਾਂ ਵਿਰੁੱਧ ਹਮਲਿਆਂ ਉੱਤੇ ਰੋਕ ਦੇ ਸਮਝੌਤੇ ਦੀ ਧਾਰਾ-2 ਮੁਤਾਬਕ ਸੂਚੀ ਭਾਰਤੀ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਨੂੰ ਸੌਂਪੀ ਗਈ।

ਸੰਬੰਧਿਤ ਖ਼ਬਰਾਂ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦਿੱਲੀ ਵਿੱਚ ਵਿਦੇਸ਼ ਮਾਤਰਾਲੇ ਨੇ ਭਾਰਤੀ ਪਰਮਾਣੂ ਸੰਸਥਾਵਾਂ ਦੀ ਸੂਚੀ 11 ਵਜੇ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਨੂੰ ਸੌਂਪੀ।ਇਸ ਸਮਝੌਤੇ ਤਹਿਤ ਦੋਹਾਂ ਦੇਸ਼ਾਂ ਲਈ ਹਰ ਸਾਲ 1 ਜਨਵਰੀ ਨੂੰ ਇੱਕ-ਦੂਜੇ ਦੇ ਪਰਮਾਣੂ ਸੰਸਥਾਵਾਂ ਅਤੇ ਕੇਂਦਰਾਂ ਦੀ ਸੂਚਨਾ ਦੇਣਾ ਜ਼ਰੂਰੀ ਹੈ। ਵਿਦੇਸ਼ ਮੰਤਰਾਲੇ ਮੁਤਾਬਕ 1 ਜਨਵਰੀ 1992 ਤੋਂ ਲਗਾਤਾਰ ਅਜਿਹਾ ਕੀਤਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!