|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਨੂੰ ਵੱਡਾ ਝੱਟਕਾ, ਅੱਤਵਾਦੀ ਹਾਫਿਜ਼ ਸਈਦ ਬਾਰੇ ਜਾਣਕਾਰੀ ਲੀਕ

19 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

19 ਮਾਰਚ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਪਾਕਿਸਤਾਨ ਦੇ ਅੱਤਵਾਦੀ ਹਾਫਿਜ਼ ਸਈਦ ਦੀ ਪਟੀਸ਼ਨ ਵਿਸ਼ਵ ਸੰਸਥਾ 'ਚ ਖਾਰਜ ਹੋਣ ਦੀ ਜਾਣਕਾਰੀ ਪ੍ਰੈਸ ਟਰੱਸਟ ਆਫ਼ ਇੰਡੀਆ ਨੂੰ ਮਿਲੀ ਹੈ ਜਿਸ ਕਰਕੇ ਪਾਕਿਸਤਾਨ ਬੁਖਲਾ ਗਿਆ ਹੈ | ਸਈਦ ਨੇ ਵਿਸ਼ਵ ਅੱਤਵਾਦੀਆਂ ਦੀ ਸੂਚੀ ਵਿਚੋਂ ਆਪਣਾ ਨਾਮ ਹਟਾਉਣ ਲਈ ਸੰਯੁਕਤ ਰਾਸ਼ਟਰ ਵਿਚ ਪਟੀਸ਼ਨ ਦਾਖਲ ਕੀਤੀ ਸੀ, ਜੋ ਖਾਰਜ ਹੋ ਗਈ ਸੀ | ਪਾਕਿਸਤਾਨ ਸਰਕਾਰ ਨੇ ਇੱਥੇ ਕਿਹਾ ਕਿ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨੀ ਰਾਜਦੂਤ ਮਲੀਹਾ ਲੋਧੀ ਨੇ ਸੰਯੁਕਤ ਰਾਸ਼ਟਰ ਨੂੰ ਇਕ ਪੱਤਰ ਲਿਖਕੇ ਇਹ ਮੰਗ ਕੀਤੀ ਹੈ |

ਉਨ੍ਹਾਂ ਨੇ ਇਹ ਪਤਾ ਲਗਾਉਣ ਦੀ ਅਪੀਲ ਕੀਤੀ ਹੈ ਕਿ 15 ਮੈਂਬਰੀ ਕਮੇਟੀ ਵਿਚੋਂ ਕਿਸ ਨੇ ਭਾਰਤ ਦੀ ਸਰਕਾਰੀ ਸਮਾਚਾਰ ਏਜੰਸੀ ਨੂੰ ਸਈਦ ਦੀ ਪਟੀਸ਼ਨ ਖਾਰਜ ਹੋਣ ਦੀ ਜਾਣਕਾਰੀ ਦਿੱਤੀ ਹੈ | ਉਥੇ ਹੀ ਤੁਹਾਨੂੰ ਦੱਸ ਦਈਏ ਕਿ ਪਾਕਸਿਤਾਨ ਦੇ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਂਚ ਕਰੇ ਕਿ ਜਮਾਤ ਉਦ ਦਾਅਵਾ ਪ੍ਰਮੁੱਖ ਹਾਫਿਜ਼ ਸਈਦ ਦੀ ਜਾਣਕਾਰੀ ਲੀਕ ਹੋਣ ਬਾਰੇ ਪਤਾ ਲਗਾਵੇ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!