|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ 'ਚ ਟਰੇਨ ਧਮਾਕੇ ਵਿੱਚ 3 ਲੋਕਾਂ ਦੀ ਮੌਤ 6 ਜ਼ਖਮੀ

ਪੰਜਾਬ (ਪਾਕਿਸਤਾਨ) ਵਿਕਰਮ ਸਹਿਜਪਾਲ : ਐਤਵਾਰ ਨੂੰ ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ 'ਚ ਇਕ ਯਾਤਰੀ ਟਰੇਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 6 ਜ਼ਖਮੀ ਹੋ ਗਏ। ਜ਼ਿਲਾ ਪੁਲਸ ਅਧਿਕਾਰੀ ਇਰਫਾਨ ਬਸ਼ੀਰ ਨੇ ਦੱਸਿਆ ਹਮਲਾਵਰਾਂ ਨੇ ਬਲੋਚਿਸਤਾਨ ਦੇ ਡੇਰਾ ਮੁਰਾਦ ਜਮਾਲੀ ਖੇਤਰ 'ਚ ਪੁੱਜਦੇ ਹੀ ਇਕ ਭਿਆਨਕ ਧਮਾਕਾ ਕੀਤਾ ਜਿਸ 'ਚ 3 ਲੋ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪੰਜਾਬ (ਪਾਕਿਸਤਾਨ) ਵਿਕਰਮ ਸਹਿਜਪਾਲ : ਐਤਵਾਰ ਨੂੰ ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ 'ਚ ਇਕ ਯਾਤਰੀ ਟਰੇਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 6 ਜ਼ਖਮੀ ਹੋ ਗਏ। ਜ਼ਿਲਾ ਪੁਲਸ ਅਧਿਕਾਰੀ ਇਰਫਾਨ ਬਸ਼ੀਰ ਨੇ ਦੱਸਿਆ ਹਮਲਾਵਰਾਂ ਨੇ ਬਲੋਚਿਸਤਾਨ ਦੇ ਡੇਰਾ ਮੁਰਾਦ ਜਮਾਲੀ ਖੇਤਰ 'ਚ ਪੁੱਜਦੇ ਹੀ ਇਕ ਭਿਆਨਕ ਧਮਾਕਾ ਕੀਤਾ ਜਿਸ 'ਚ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਅਤੇ ਹੋਰ ਕਾਨੂੰਨ ਪਰਿਵਰਤਨ ਏਜੰਸੀ ਦੇ ਅਧਿਕਾਰੀ ਨੇ ਘਟਨਾ ਵਾਲੇ ਸਥਾਨ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!