|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀ.ਓ.ਪੀ ਪੋਸਟ ਰਾਜੋਕੇ ਵਿਖੇ ਵਿਖਾਈ ਦਿੱਤਾ ਪਾਕਿਸਤਾਨੀ ਡਰੋਨ

ਰਾਜੋਕੇ (ਦੇਵ ਇੰਦਰਜੀਤ) : ਭਾਰਤ ਪਾਕਿਸਤਾਨ ਸਰਹੱਦ ’ਤੇ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਬੀਤੀ ਰਾਤ ਪਾਕਿ ਤੋਂ ਆਏ ਡਰੋਨ ਦੀ ਆਵਾਜ਼ ਸੁਣਾਈ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੀ 103 ਬਟਾਲੀਅਨ ਦੇ ਜਵਾਨਾਂ ਵਲੋਂ ਡਰੋਨ ’ਤੇ 36 ਦੇ ਕਰੀਬ ਫਾਇਰ ਕੀਤੇ ਗਏ ਅਤੇ ਡਰੋਨ ਵਾਪਸ ਉਸ ਪਾਸੇ ਮੁੜ ਗਿਆ, ਜਿਥੋਂ ਦੀ

NRI Post Desk · 1909 ਦਿਨ ਪਹਿਲਾਂ · ਅੱਪਡੇਟ 1909 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀ.ਓ.ਪੀ ਪੋਸਟ ਰਾਜੋਕੇ ਵਿਖੇ ਵਿਖਾਈ ਦਿੱਤਾ ਪਾਕਿਸਤਾਨੀ ਡਰੋਨ
📷 NRI Post Desk

ਰਾਜੋਕੇ (ਦੇਵ ਇੰਦਰਜੀਤ) : ਭਾਰਤ ਪਾਕਿਸਤਾਨ ਸਰਹੱਦ ’ਤੇ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਬੀਤੀ ਰਾਤ ਪਾਕਿ ਤੋਂ ਆਏ ਡਰੋਨ ਦੀ ਆਵਾਜ਼ ਸੁਣਾਈ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੀ 103 ਬਟਾਲੀਅਨ ਦੇ ਜਵਾਨਾਂ ਵਲੋਂ ਡਰੋਨ ’ਤੇ 36 ਦੇ ਕਰੀਬ ਫਾਇਰ ਕੀਤੇ ਗਏ ਅਤੇ ਡਰੋਨ ਵਾਪਸ ਉਸ ਪਾਸੇ ਮੁੜ ਗਿਆ, ਜਿਥੋਂ ਦੀ ਉਹ ਆਇਆ ਸੀ।

ਸੰਬੰਧਿਤ ਖ਼ਬਰਾਂ

ਭਾਰਤ ਪਾਕਿਸਤਾਨ ਸਰਹੱਦ ’ਤੇ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਫਿਲਹਾਲ ਬੀ.ਐੱਸ.ਐੱਫ ਦੇ ਜਵਾਨਾਂ ਅਤੇ ਪੰਜਾਬ ਪੁਲਸ ਵੱਲੋਂ ਸਾਝਾ ਅਪ੍ਰੇਸ਼ਨ ਕੀਤਾ ਗਿਆ।

ਇਸ ਮੌਕੇ ਨਾ ਤਾਂ ਬੀ.ਐੱਸ.ਐੱਫ ਦੇ ਅਧਿਕਾਰੀ ਇਸ ਸਬੰਧੀ ਕੋਈ ਗੱਲਬਾਤ ਕਰ ਰਹੇ ਹਨ ਅਤੇ ਨਾ ਹੀ ਪੰਜਾਬ ਪੁਲਸ ਦੇ ਅਧਿਕਾਰੀ ਇਸ ਸਬੰਧੀ ਕੋਈ ਪੁਸ਼ਟੀ ਕਰ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਸਰਚ ਅਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੇ ਮਿਲਣ ਦੀ ਸੰਭਾਵਨਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!