|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਦੇ ਹਿੰਦੂ ਪਰਿਵਾਰ ਨੂੰ 21 ਸਾਲਾਂ ਬਾਅਦ ਮਿਲੀ ਭਾਰਤ ਦੀ ਨਾਗਰਿਕਤਾ

ਨਿਊਜ਼ ਡੈਸਕ : ਪਾਕਿਸਤਾਨ ਤੋਂ ਆਏ ਹਿੰਦੂ ਪਰਿਵਾਰ ਨੂੰ 21 ਸਾਲਾਂ ਬਾਅਦ ਭਾਰਤ ਦੀ ਨਾਗਰਿਕਤਾ ਮਿਲੀ ਹੈ। ਜਲੰਧਰ ਦੇ ਡੀਸੀ ਵੱਲੋਂ ਪਾਕਿਸਤਾਨੀ ਪਰਿਵਾਰ ਨੂੰ ਨਾਗਰਿਕਤਾ ਦੀ ਸਹੁੰ ਚੁਕਾਈ ਗਈ ਹੈ। ਡੀਸੀ ਵੱਲੋਂ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਸਿਟੀਜ਼ਨ ਸਰਟੀਫਿਕੇਟ ਜਾਰੀ ਕੀਤਾ।

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ਦੇ ਹਿੰਦੂ ਪਰਿਵਾਰ ਨੂੰ 21 ਸਾਲਾਂ ਬਾਅਦ ਮਿਲੀ ਭਾਰਤ ਦੀ ਨਾਗਰਿਕਤਾ
📷 NRI Post Desk

ਨਿਊਜ਼ ਡੈਸਕ : ਪਾਕਿਸਤਾਨ ਤੋਂ ਆਏ ਹਿੰਦੂ ਪਰਿਵਾਰ ਨੂੰ 21 ਸਾਲਾਂ ਬਾਅਦ ਭਾਰਤ ਦੀ ਨਾਗਰਿਕਤਾ ਮਿਲੀ ਹੈ। ਜਲੰਧਰ ਦੇ ਡੀਸੀ ਵੱਲੋਂ ਪਾਕਿਸਤਾਨੀ ਪਰਿਵਾਰ ਨੂੰ ਨਾਗਰਿਕਤਾ ਦੀ ਸਹੁੰ ਚੁਕਾਈ ਗਈ ਹੈ। ਡੀਸੀ ਵੱਲੋਂ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਸਿਟੀਜ਼ਨ ਸਰਟੀਫਿਕੇਟ ਜਾਰੀ ਕੀਤਾ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਪਰਿਵਾਰ ਵੱਲੋਂ 2009 'ਚ ਭਾਰਤੀ ਨਾਗਰਿਕਤਾ ਲਈ ਦਸਤੀ ਅਰਜ਼ੀ ਦਿੱਤੀ ਗਈ ਸੀ ਅਤੇ 6 ਮਹੀਨੇ ਪਹਿਲਾਂ ਆਨਲਾਈਨ ਅਪਲਾਈ ਕੀਤਾ ਗਿਆ ਸੀ। ਇਸ ਮੌਕੇ ਡੀਸੀ ਘਨਸ਼ਿਆਮ ਥੋਰੀ ਦਾ ਕਹਿਣਾ ਹੈ ਕਿ ਇਸ ਪਰਿਵਾਰ ਨੂੰ ਭਾਰਤ ਸੰਵਿਧਾਨ ਦੇ ਮੁਤਾਬਿਕ ਸਹੁੰ ਚੁਕਾਈ ਗਈ ਅਤੇ ਭਾਰਤ ਦੇ ਨਾਗਰਿਕ ਬਣਨ ਦੀ ਵਿਧਾਈ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!