|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਸ਼੍ਰੀਲੰਕਾ ਹਮਲੇ 'ਚ ਪਾਕਿ ਦਾ ਹੱਥ, ਡਰੱਗ ਤਸਕਰੀ ਰਾਹੀਂ ਭੇਜਿਆ ਫੰਡ'

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਸੁਰੱਖਿਆ ਏਜੰਸੀ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਸ਼੍ਰੀਲੰਕਾ 'ਚ ਹੋਏ ਅੱਤਵਾਦੀ ਹਮਲਿਆਂ 'ਚ ਪਾਕਿਸਤਾਨ ਦਾ ਹੱਥ ਹੈ। ਇਨ੍ਹਾਂ ਹਮਲਿਆਂ ਲਈ ਪਾਕਿਸਤਾਨ ਨੇ ਡਰੱਗ ਕੈਡਰ ਦੀ ਵਰਤੋਂ ਕੀਤੀ ਗਈ ਹੈ।ਇਸ ਮਾਮਲੇ ਦੀ ਛਾਣਬੀਣ 'ਚ ਮਦਦ ਕਰ ਰਹੀ ਭਾਰਤੀ ਖ਼ੂਫੀਆ ਏਜੰਸੀ ਦੇ ਖਦਸ਼ਾ ਪ੍ਰਗਟਾਇਆ ਹੈ ਕਿ ਪਾਕਿਸਤਾਨ ਦੇ ਕਰਾਚੀ ਤੋਂ ਸ਼੍ਰੀਲੰਕਾ ਤੱਕ ਵੱਡੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਸੁਰੱਖਿਆ ਏਜੰਸੀ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਸ਼੍ਰੀਲੰਕਾ 'ਚ ਹੋਏ ਅੱਤਵਾਦੀ ਹਮਲਿਆਂ 'ਚ ਪਾਕਿਸਤਾਨ ਦਾ ਹੱਥ ਹੈ। ਇਨ੍ਹਾਂ ਹਮਲਿਆਂ ਲਈ ਪਾਕਿਸਤਾਨ ਨੇ ਡਰੱਗ ਕੈਡਰ ਦੀ ਵਰਤੋਂ ਕੀਤੀ ਗਈ ਹੈ।ਇਸ ਮਾਮਲੇ ਦੀ ਛਾਣਬੀਣ 'ਚ ਮਦਦ ਕਰ ਰਹੀ ਭਾਰਤੀ ਖ਼ੂਫੀਆ ਏਜੰਸੀ ਦੇ ਖਦਸ਼ਾ ਪ੍ਰਗਟਾਇਆ ਹੈ ਕਿ ਪਾਕਿਸਤਾਨ ਦੇ ਕਰਾਚੀ ਤੋਂ ਸ਼੍ਰੀਲੰਕਾ ਤੱਕ ਵੱਡੀ ਮਾਤਰਾ 'ਚ ਡਰੱਗ ਰੈਕਟ ਚਲ ਰਿਹਾ ਹੈ।

ਸੰਬੰਧਿਤ ਖ਼ਬਰਾਂ

ਅੱਤਵਾਦੀਆਂ ਨੂੰ ਵਿਸਫੋਟਕ, ਪੈਸਾ ਅਤੇ ਹੋਰ ਮਦਦ ਪਹੁੰਚਾਉਣ ਲਈ ਪਾਕਿਸਤਾਨ 'ਚ ਬੈਠੇ ਅੱਤਵਾਦ ਦੇ ਸਰਗਨਾ ਨੇ ਇਸੇ ਰਸਤੇ ਦੀ ਵਰਤੋਂ ਕੀਤੀ ਹੋ ਸਕਦੀ ਹੈ।ਸ਼੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਭਾਰਤੀ ਏਜੰਸੀਆਂ ਕੇਰਲ ਅਤੇ ਤਾਮਿਲਨਾਡੂ 'ਚ ਅਈਐੱਸਆਈਐੱਸ ਅਤੇ ਤੌਹੀਦ ਜਮਾਤ ਦੇ ਸਲੀਪਰ ਸੈੱਲ ਜਾਂ ਸਮਰਥਕਾਂ ਦੀ ਭਾਲ 'ਚ ਜੁਟ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!