|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਫਰੀਦਕੋਟ (ਇੰਦਰਜੀਤ ਸਿੰਘ ਚਾਹਲ) : ਗੋਲੀ ਕਾਂਡ 'ਚ ਐਸਆਈਟੀ ਵੱਲੋਂ ਗਿ੍ਫ਼ਤਾਰ ਕੀਤੇ ਗਏ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਉਮਰਾਨੰਗਲ ਨੇ ਫਰੀਦਕੋਟ ਦੀ ਸੈਸ਼ਨ ਕੋਰਟ 'ਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ, ਇਸ ਤੋਂ ਪਹਿਲਾਂ 6 ਮਾਰਚ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਸੀ ਜਿਸ ਤੇ ਅਦਾਲਤ ਨੇ ਅੱਜ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਰੀਦਕੋਟ (ਇੰਦਰਜੀਤ ਸਿੰਘ ਚਾਹਲ) : ਗੋਲੀ ਕਾਂਡ 'ਚ ਐਸਆਈਟੀ ਵੱਲੋਂ ਗਿ੍ਫ਼ਤਾਰ ਕੀਤੇ ਗਏ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਉਮਰਾਨੰਗਲ ਨੇ ਫਰੀਦਕੋਟ ਦੀ ਸੈਸ਼ਨ ਕੋਰਟ 'ਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ, ਇਸ ਤੋਂ ਪਹਿਲਾਂ 6 ਮਾਰਚ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਸੀ ਜਿਸ ਤੇ ਅਦਾਲਤ ਨੇ ਅੱਜ ਦੀ ਤਰੀਕ ਦੇ ਕੇ ਫੈਸਲਾ ਰਾਖਵਾਂ ਰੱਖ ਲਿਆ ਸੀ।ਜ਼ਿਕਰਯੋਗ ਹੈ ਕਿ ਉਹ ਬਹਿਬਲ ਕਲਾਂ ਮਾਮਲੇ 'ਚ ਗ੍ਰਿਫਤਾਰ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਮੋਗਾ ਦੇ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਦੇ ਸਪੰਰਕ 'ਚ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!