|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਤੇ ਦਿੱਲੀ ਦੇ ਸਕੂਲਾਂ ਨੂੰ ਲੈ ਕੇ ਪਰਗਟ ਸਿੰਘ ਤੇ ਮਨੀਸ਼ ਸਿਸੋਦੀਆ ਦੀ ਖੜਕੀ; ਟਵੀਟ ਰਾਹੀਂ ਦਿੱਤੀ ਚੁਣੌਤੀ

ਨਿਊਜ਼ ਡੈਸਕ (ਜਸਕਮਲ) : ਦਿੱਲੀ ਤੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਸ ’ਚ ਭਿੜ ਗਏ ਹਨ। ਦੋਵਾਂ ਨੇ ਇਕ-ਦੂਜੇ ’ਤੇ ਟਵਿੱਟਰ ’ਤੇ ਨਿਸ਼ਾਨੇ ਵਿੰਨ੍ਹੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਨਾਲ 8 ਵਾਅਦੇ ਕਰਨ ਤੋਂ ਬਾਅਦ ਪਰਗਟ ਸਿੰਘ ਲਗਾਤਾ

NRI Post Desk · 1824 ਦਿਨ ਪਹਿਲਾਂ · ਅੱਪਡੇਟ 1824 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਤੇ ਦਿੱਲੀ ਦੇ ਸਕੂਲਾਂ ਨੂੰ ਲੈ ਕੇ ਪਰਗਟ ਸਿੰਘ ਤੇ ਮਨੀਸ਼ ਸਿਸੋਦੀਆ ਦੀ ਖੜਕੀ; ਟਵੀਟ ਰਾਹੀਂ ਦਿੱਤੀ ਚੁਣੌਤੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਦਿੱਲੀ ਤੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਸ ’ਚ ਭਿੜ ਗਏ ਹਨ। ਦੋਵਾਂ ਨੇ ਇਕ-ਦੂਜੇ ’ਤੇ ਟਵਿੱਟਰ ’ਤੇ ਨਿਸ਼ਾਨੇ ਵਿੰਨ੍ਹੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਨਾਲ 8 ਵਾਅਦੇ ਕਰਨ ਤੋਂ ਬਾਅਦ ਪਰਗਟ ਸਿੰਘ ਲਗਾਤਾਰ ਦਿੱਲੀ ਦੀ ਕੇਜਰੀਵਾਲ ਸਰਕਾਰ ’ਤੇ ਤਨਜ਼ ਕੱਸ ਰਹੇ ਹਨ।

ਸੰਬੰਧਿਤ ਖ਼ਬਰਾਂ

ਸਿਸੋਦੀਆ ਨੇ ਟਵੀਟ ਕਰ ਕੇ ਪਰਗਟ ਸਿੰਘ ਨੂੰ ਕਿਹਾ ਹੈ ਕਿ ਉਹ ਦਿੱਲੀ ਤੇ ਪੰਜਾਬ ਦੇ ਸੂਚੀਬੱਧ ਬਿਹਤਰੀਨ ਸਕੂਲਾਂ ਦੇ ਦੌਰੇ ਤੇ ਸਿੱਖਿਆ ਵਿਵਸਥਾ/ਸੁਧਾਰਾਂ ’ਤੇ ਬਹਿਸ ਲਈ ਆਪਣੀ ਇੱਛਾ ਮੁਤਾਬਕ ਸਮਾਂ ਤੇ ਤਰੀਕ ਤੈਅ ਕਰ ਕੇ ਦੱਸ ਦੇਣ, ਤਾਂਕਿ ਦੋਵੇਂ ਸਿੱਖਿਆ ਮੰਤਰੀ (ਮਨੀਸ਼ ਸਿਸੋਦੀਆ ਤੇ ਪਰਗਟ ਸਿੰਘ) ਮੀਡੀਆ ਦੀ ਮੌਜੂਦਗੀ ’ਚ ਦਿੱਲੀ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਇੱਕੋ ਵੇਲੇ ਦੌਰਾ ਕਰ ਕੇ ਖੁੱਲ੍ਹੀ ਬਹਿਸ ਕਰ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!