|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਕੈਂਟ ਤੋਂ ਪਰਗਟ ਸਿੰਘ ਦੀ ਹੋਈ ਜਿੱਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕੈਂਟ ਤੋਂ ਪਰਗਟ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਦਰਜ ਕਰ ਲਈ ਹੈ। ਪਰਗਟ ਸਿੰਘ 4100 ਵੋਟਾਂ ਨਾਲ ਜਿੱਤੇ ਹਨ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਮੁੜ ਪਰਗਟ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿੱਥੇ ਇਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਜਗਬੀਰ ਸਿੰਘ ਬਰਾੜ , 'ਆਪ' ਦੇ ਸੁਰਿੰਦਰ ਸਿੰਘ, ਸੰਯੁਕਤ ਸ

NRI Post Desk · 1722 ਦਿਨ ਪਹਿਲਾਂ · ਅੱਪਡੇਟ 1722 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਕੈਂਟ ਤੋਂ ਪਰਗਟ ਸਿੰਘ ਦੀ ਹੋਈ ਜਿੱਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕੈਂਟ ਤੋਂ ਪਰਗਟ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਦਰਜ ਕਰ ਲਈ ਹੈ। ਪਰਗਟ ਸਿੰਘ 4100 ਵੋਟਾਂ ਨਾਲ ਜਿੱਤੇ ਹਨ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਮੁੜ ਪਰਗਟ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿੱਥੇ ਇਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਜਗਬੀਰ ਸਿੰਘ ਬਰਾੜ , 'ਆਪ' ਦੇ ਸੁਰਿੰਦਰ ਸਿੰਘ, ਸੰਯੁਕਤ ਸਮਾਜ ਮੋਰਚਾ ਵੱਲੋਂ ਜਸਵਿੰਦਰ ਸਿੰਘ ਸੰਘਾ ਅਤੇ ਭਾਜਪਾ ਦੇ ਸਰਬਜੀਤ ਸਿੰਘ ਮੱਕੜ ਨਾਲ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!