|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਚਾਨਕ ਵਿਗੜੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਅਚਾਨਕ ਬਾਦਲ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰਤ ਪੀਜੀਆਈ ਲਿਆਂਦਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ।

NRI Post Desk · 1755 ਦਿਨ ਪਹਿਲਾਂ · ਅੱਪਡੇਟ 1755 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਚਾਨਕ ਵਿਗੜੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਅਚਾਨਕ ਬਾਦਲ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰਤ ਪੀਜੀਆਈ ਲਿਆਂਦਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ।

ਸੰਬੰਧਿਤ ਖ਼ਬਰਾਂ

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸਿਹਤ ਵਿਚ ਸੁਧਾਰ ਪਿੱਛੋਂ ਉਹ ਘਰ ਪਰਤ ਆਏ ਸਨ।ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ। ਉਹ ਇਨ੍ਹਾਂ ਚੋਣਾਂ ਵਿਚ ਸਭ ਤੋਂ ਉਮਰਦਰਾਜ਼ ਉਮੀਦਵਾਰ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!