|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤੇਜ਼ ਰਫ਼ਤਾਰ ਕਾਰ ਖੰਭੇ 'ਚ ਵੱਜੀ, ਵਾਲ-ਵਾਲ ਬਚੇ ਨੌਜਵਾਨ

ਫ਼ਤਹਿਗੜ੍ਹ ਸਾਹਿਬ: ਉੱਚਾ ਪਿੰਡ ਸੰਘੋਲ ਨਜ਼ਦੀਕ ਤੇਜ਼ ਰਫਤਾਰ ਬੇਕਾਬੂ ਹੋਈ ਕਾਰ ਖੰਭੇ ਨਾਲ ਜਾ ਟਕਰਾਈ। ਜਿਸ 'ਚ ਸਵਾਰ ਚਾਰ ਨੌਜਵਾਨ ਵਾਲ-ਵਾਲ ਬਚ ਗਏ। ਜਾਣਕਾਰੀ ਮੁਤਾਬਕ ਬਿਲਾਸਪੁਰ ਦੇ ਰਹਿਣ ਵਾਲੇ ਨੌਜਵਾਨ ਕਾਰ 'ਚ ਖਮਾਣੋਂ ਤੋਂ ਉੱਚਾ ਪਿੰਡ ਸੰਘੋਲ ਜਾ ਰਹੇ ਸਨ ਕਿ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਇਹ ਬੇਕਾਬੂ ਹੋ ਗਈ। ਕਾਰ ਸੜਕ ਕਿਨਾਰੇ ਖੜ੍ਹੇ ਖੰਭੇ 'ਚ ਜਾ ਟਕਰਾਈ। ਇਸ 'ਚ ਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫ਼ਤਹਿਗੜ੍ਹ ਸਾਹਿਬ: ਉੱਚਾ ਪਿੰਡ ਸੰਘੋਲ ਨਜ਼ਦੀਕ ਤੇਜ਼ ਰਫਤਾਰ ਬੇਕਾਬੂ ਹੋਈ ਕਾਰ ਖੰਭੇ ਨਾਲ ਜਾ ਟਕਰਾਈ। ਜਿਸ 'ਚ ਸਵਾਰ ਚਾਰ ਨੌਜਵਾਨ ਵਾਲ-ਵਾਲ ਬਚ ਗਏ। ਜਾਣਕਾਰੀ ਮੁਤਾਬਕ ਬਿਲਾਸਪੁਰ ਦੇ ਰਹਿਣ ਵਾਲੇ ਨੌਜਵਾਨ ਕਾਰ 'ਚ ਖਮਾਣੋਂ ਤੋਂ ਉੱਚਾ ਪਿੰਡ ਸੰਘੋਲ ਜਾ ਰਹੇ ਸਨ ਕਿ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਇਹ ਬੇਕਾਬੂ ਹੋ ਗਈ। ਕਾਰ ਸੜਕ ਕਿਨਾਰੇ ਖੜ੍ਹੇ ਖੰਭੇ 'ਚ ਜਾ ਟਕਰਾਈ। ਇਸ 'ਚ ਸਵਾਰ ਚਾਰ ਨੌਜਵਾਨ ਵਾਲ-ਵਾਲ ਬਚ ਗਏ। ਜਦੋਂਕਿ ਕਾਰ ਨੁਕਸਾਨੀ ਗਈ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!