|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੀ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੇ ਵਿਰੋਧ 'ਚ ਪਟਿਆਲਾ ਬੰਦ ਦਾ ਐਲਾਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੀਤੇ ਦਿਨੀਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਸੀ। ਉਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ ਸੀ। ਇਸ ਘਟਨਾ ਨੂੰ ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੱਸਿਆ ਜਾ ਰਿ

NRI Post Desk · 1766 ਦਿਨ ਪਹਿਲਾਂ · ਅੱਪਡੇਟ 1766 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੀ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੇ ਵਿਰੋਧ 'ਚ ਪਟਿਆਲਾ ਬੰਦ ਦਾ ਐਲਾਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੀਤੇ ਦਿਨੀਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਸੀ। ਉਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ ਸੀ। ਇਸ ਘਟਨਾ ਨੂੰ ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੱਸਿਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਕਾਲੀ ਮਾਤਾ ਮੰਦਰ ਵਿਖੇ ਹੋਏ ਬੇਅਦਬੀ ਤੋਂ ਬਾਅਦ ਧਾਰਮਿਕ ਜਥੇਬੰਦੀਆਂ ਵੱਲੋਂ ਅੱਜ ਪਟਿਆਲਾ ਬੰਦ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਸ਼ਹਿਰ ਦੇ 'ਚ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ। ਉਸ ਦੇ ਵਿਰੁੱਧ ਜਿੱਥੇ ਸ਼ਹਿਰ ਦੇ 'ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਉਥੇ ਹੀ ਬਾਜ਼ਾਰਾਂ ਤੇ ਮੁਹੱਲਿਆਂ ਦੇ 'ਚ ਦੁਕਾਨਾਂ ਪੂਰਨ ਤੌਰ 'ਤੇ ਬੰਦ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਜਦੋਂ ਤਕ ਸਾਡੇ ਹਿੰਦੂ ਭਾਈਚਾਰੇ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!