|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਾਅਲੀ ਵੋਟਾਂ ਦਾ ਇਸਤੇਮਾਲ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਕਾਬੂ

ਨਿਊਜ਼ ਡੈਸਕ : ਅੰਮ੍ਰਿਤਸਰ ਦੇ ਸਰਕਾਰੀ ਐਲੀਮੈਟਰੀ ਸਮਰਾਟ ਸਕੂਲ ਸੁਲਤਾਨਵਿੰਡ ਵਿਖੇ ਇਕ ਵਿਅਕਤੀ ਜਾਅਲੀ ਵੋਟ ਦਾ ਇਸਤੇਮਾਲ ਕਰਨ 'ਤੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਐੱਸਐੱਚਓ ਵੱਲੋਂ ਕਾਬੂ ਕੀਤਾ ਗਿਆ ਹੈ ਉੱਥੇ ਹੀ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਗਈ ਹੈ। ਉੱਥੇ ਹੀ ਜਾਅਲੀ ਵੋਟ ਪਾਉਣ ਦਾ ਇਕ ਮਾਮਲਾ ਲੁਧਿਆਣਾ ਤੋਂ ਵੀ ਆਇਆ ਸੀ ਉੱਥੇ ਵੀ ਇਕ ਵਿਅਕਤੀ ਵੱਲੋਂ ਜਾਅਲੀ ਵੋਟ ਪਾ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਾਅਲੀ ਵੋਟਾਂ ਦਾ ਇਸਤੇਮਾਲ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਕਾਬੂ
📷 NRI Post Desk

ਨਿਊਜ਼ ਡੈਸਕ : ਅੰਮ੍ਰਿਤਸਰ ਦੇ ਸਰਕਾਰੀ ਐਲੀਮੈਟਰੀ ਸਮਰਾਟ ਸਕੂਲ ਸੁਲਤਾਨਵਿੰਡ ਵਿਖੇ ਇਕ ਵਿਅਕਤੀ ਜਾਅਲੀ ਵੋਟ ਦਾ ਇਸਤੇਮਾਲ ਕਰਨ 'ਤੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਐੱਸਐੱਚਓ ਵੱਲੋਂ ਕਾਬੂ ਕੀਤਾ ਗਿਆ ਹੈ ਉੱਥੇ ਹੀ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਗਈ ਹੈ। ਉੱਥੇ ਹੀ ਜਾਅਲੀ ਵੋਟ ਪਾਉਣ ਦਾ ਇਕ ਮਾਮਲਾ ਲੁਧਿਆਣਾ ਤੋਂ ਵੀ ਆਇਆ ਸੀ ਉੱਥੇ ਵੀ ਇਕ ਵਿਅਕਤੀ ਵੱਲੋਂ ਜਾਅਲੀ ਵੋਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਉੱਥੇ ਹੀ ਮੋਗੇ ਵਿੱਚ ਸੋਨੂੰ ਸੂਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਐਕਸ਼ਨ ਲੈਂਦੇ ਹੋਏ ਉਸ ਨੂੰ ਬੂਥ ਉੱਤੇ ਜਾਣ ਤੋਂ ਰੋਕਿਆ ਗਿਆ ਹੈ। ਪੰਜਾਬ ਦੇ ਕਈ ਥਾਵਾਂ ਉੱਤੇ ਲੜਾਈ ਹੋਣ ਦੀ ਖਬਰਾਂ ਸਾਹਮਣੇ ਆਈਆ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!