|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਦੁਬਾਰਾ ਮਹਿੰਗਾ ਹੋਣ ਜਾ ਰਿਹੈ ਪੈਟਰੋਲ-ਡੀਜ਼ਲ ! ਜਾਣੋ ਕੀ ਹੈ ਕਾਰਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੈ। ਦੱਸ ਦਈਏ ਕਿ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹਨ। ਇਸ ਦਾ ਅਸਰ ਤੇਲ ਕੰਪਨੀਆਂ ਦੀ ਕਮਾਈ 'ਤੇ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੁਬਾਰਾ ਮਹਿੰਗਾ ਹੋਣ ਜਾ ਰਿਹੈ ਪੈਟਰੋਲ-ਡੀਜ਼ਲ ! ਜਾਣੋ ਕੀ ਹੈ ਕਾਰਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੈ। ਦੱਸ ਦਈਏ ਕਿ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹਨ। ਇਸ ਦਾ ਅਸਰ ਤੇਲ ਕੰਪਨੀਆਂ ਦੀ ਕਮਾਈ 'ਤੇ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਜਨਤਾ ਨੂੰ ਮੁਸ਼ਕਿਲਾਂ ਦਾ ਸਸਾਮਣਾ ਕਰਨਾ ਪਵੇਗਾ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਾ ਹੋਣ ਕਾਰਨ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਚੋਣਾਂ ਤੋਂ ਬਾਅਦ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 5-6 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਸਕਦੀਆਂ ਹਨ। ਜੇਕਰ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹਿੰਦੀਆਂ ਹਨ ਤਾਂ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਨਿਸ਼ਚਿਤ ਤੌਰ 'ਤੇ ਵਾਧਾ ਹੋਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!