|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਫਗਵਾੜਾ : ਲੁਟੇਰਿਆਂ ਨੇ ਐੱਸਬੀਆਈ ਦੇ ਏਟੀਐੱਮ ’ਚੋਂ ਕਰੀਬ 23 ਲੱਖ ਰੁਪਏ ਲੁੱਟੇ

ਨਿਊਜ਼ ਡੈਸਕ : ਫਗਵਾੜਾ ਦੇ ਪਿੰਡ ਖਜੂਰਲਾ ਵਿਖੇ ਇਕ ਏਟੀਐੱਮ 'ਚੋਂ ਲੁਟੇਰਾ ਗਿਰੋਹ ਨੇ 23 ਲੱਖ ਰੁਪਏ ਲੁੱਟਣ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਬਰੀਜਾ ਗੱਡੀ ਵਿਚ ਆਏ ਦੋ ਲੁਟੇਰਿਆਂ ਵੱਲੋਂ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਗਵਾੜਾ : ਲੁਟੇਰਿਆਂ ਨੇ ਐੱਸਬੀਆਈ ਦੇ ਏਟੀਐੱਮ ’ਚੋਂ ਕਰੀਬ 23 ਲੱਖ ਰੁਪਏ ਲੁੱਟੇ
📷 NRI Post Desk

ਨਿਊਜ਼ ਡੈਸਕ : ਫਗਵਾੜਾ ਦੇ ਪਿੰਡ ਖਜੂਰਲਾ ਵਿਖੇ ਇਕ ਏਟੀਐੱਮ 'ਚੋਂ ਲੁਟੇਰਾ ਗਿਰੋਹ ਨੇ 23 ਲੱਖ ਰੁਪਏ ਲੁੱਟਣ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਬਰੀਜਾ ਗੱਡੀ ਵਿਚ ਆਏ ਦੋ ਲੁਟੇਰਿਆਂ ਵੱਲੋਂ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀ ਅਤੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤੜਕੇ 3 ਵਜੇ ਦੇ ਕਰੀਬ ਦੋ ਲੁਟੇਰਿਆਂ ਵੱਲੋਂ ਗੈਸ ਕਟਰ ਨਾਲ ਏਟੀਐੱਮ ਮਸ਼ੀਨ ਨੂੰ ਤੋੜ ਕੇ ਅੰਦਰੋਂ 23 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਪੁਲਸ ਵੱਲੋਂ ਤਫ਼ਤੀਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!