|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੋਲੇ ਮਹੱਲੇ 'ਤੇ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਜਾਂਦੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਹੋਲਾ ਮਹੱਲੇ ਦੇ ਮੌਕੇ ਤੇ ਜਾ ਰਹੀ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 9 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਉਸ ਨੂੰ ਰੈਫ਼ਰ ਕੀਤਾ ਗਿਆ ਹੈ। ਜਾਣਕਾਰੀ ਮੁਕਾਬਕ ਇਸ ਜੱਥੇ ਨਾਲ ਜਾ ਰਹੇ ਇਕ ਸ਼ਰਧਾਲੂ ਨੇ ਦੱਸਿਆ ਕਿ ਉਹ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੋਲੇ ਮਹੱਲੇ 'ਤੇ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਜਾਂਦੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਹੋਲਾ ਮਹੱਲੇ ਦੇ ਮੌਕੇ ਤੇ ਜਾ ਰਹੀ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 9 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਉਸ ਨੂੰ ਰੈਫ਼ਰ ਕੀਤਾ ਗਿਆ ਹੈ। ਜਾਣਕਾਰੀ ਮੁਕਾਬਕ ਇਸ ਜੱਥੇ ਨਾਲ ਜਾ ਰਹੇ ਇਕ ਸ਼ਰਧਾਲੂ ਨੇ ਦੱਸਿਆ ਕਿ ਉਹ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ।

ਸੰਬੰਧਿਤ ਖ਼ਬਰਾਂ

ਜਦੋਂ ਉਹ ਖੰਨਾ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਟਰੈਕਟਰ-ਟਰਾਲੀ ਦੀ ਹੁੱਕ ਟੁੱਟ ਗਈ। ਇਸ ਦੌਰਾਨ 9 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਦੀ ਰਫ਼ਤਾਰ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!