|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੀ ਕੇ ਸਿਨਹਾ PM ਦੇ ਪ੍ਰਮੁੱਖ ਸਲਾਹਾਕਾਰ ਨੇ ਦਿੱਤਾ ਅਸਤੀਫ਼ਾ

ਦਿੱਲੀ,(ਦੇਵ ਇੰਦਰਜੀਤ) :ਪ੍ਰਧਾਨ ਪੀ. ਕੇ. ਸਿਨਹਾ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਉੱਤਰਪ੍ਰਦੇਸ਼ ਕੇਡਰ ਦੇ ਸੇਵਾਮੁਕਤ 1977 ਬੈਚ ਦੇ ਆਈਏਐੱਸ ਅਧਿਕਾਰੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਅਹੁੱਦੇ ਤੋਂ ਅਸਤੀਫ਼ਾ ਦਿੱਤਾ।ਕੈਬਨਿਟ ਸਕੱਤਰ ਦੇ ਰੂਪ ’ਚ ਸੇਵਾਮੁਕਤ ਹੋਣ ਤੋਂ ਬਾਅਦ ਸਿਨਹਾ ਨੂੰ ਆਮ ਚੋਣਾਂ ਤੋਂ ਬਾਅਦ ਸਿਤੰਬਰ

NRI Post Desk · 2080 ਦਿਨ ਪਹਿਲਾਂ · ਅੱਪਡੇਟ 2080 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੀ ਕੇ ਸਿਨਹਾ PM ਦੇ ਪ੍ਰਮੁੱਖ ਸਲਾਹਾਕਾਰ ਨੇ ਦਿੱਤਾ ਅਸਤੀਫ਼ਾ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਪ੍ਰਧਾਨ ਪੀ. ਕੇ. ਸਿਨਹਾ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਉੱਤਰਪ੍ਰਦੇਸ਼ ਕੇਡਰ ਦੇ ਸੇਵਾਮੁਕਤ 1977 ਬੈਚ ਦੇ ਆਈਏਐੱਸ ਅਧਿਕਾਰੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਅਹੁੱਦੇ ਤੋਂ ਅਸਤੀਫ਼ਾ ਦਿੱਤਾ।ਕੈਬਨਿਟ ਸਕੱਤਰ ਦੇ ਰੂਪ ’ਚ ਸੇਵਾਮੁਕਤ ਹੋਣ ਤੋਂ ਬਾਅਦ ਸਿਨਹਾ ਨੂੰ ਆਮ ਚੋਣਾਂ ਤੋਂ ਬਾਅਦ ਸਿਤੰਬਰ 2019 ’ਚ ਪੀਐਮਓ ’ਚ ਨਿਯੁਕਤ ਕੀਤਾ ਗਿਆ ਸੀ।ਪ੍ਰਧਾਨ ਸਕੱਤਰ ਨਰਪਿੰਦਰ ਮਿਸ਼ਰਾ ਤੋਂ ਬਾਅਦ, ਸਿਨਹਾ ਪੀਐਮਓ ਦਫ਼ਤਰ ਤੋਂ ਬਾਅਦ ਅਸਤੀਫ਼ਾ ਦੇਣ ਵਾਲੇ ਦੂਜੇ ਹਾਈ-ਪ੍ਰੋਫਾਈਲ ਅਧਿਕਾਰੀ ਹਨ। ਨਰਪਿੰਦਰ ਮਿਸ਼ਰਾ ਨੇ ਅਗਸਤ 2019 ’ਚ ਲੋਕ ਸਭਾ ਚੋਣਾਂ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਜਗ੍ਹਾ ਖ਼ਾਲੀ ਹੋਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!