|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

G-20 ਸੰਮੇਲਨ 'ਚ ਭਾਗ ਲੈਣ ਲਈ PM ਮੋਦੀ ਜਾਪਾਨ ਲਈ ਰਵਾਨਾ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਜਾਪਾਨ ਦੇ ਓਸਾਕਾ 'ਚ G-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਦੀ ਰਾਤ ਭਾਰਤ ਤੋਂ ਰਵਾਨਾ ਹੋ ਚੁੱਕੇ ਹਨ। ਇਸ ਸੰਮੇਲਨ ਵਿੱਚ ਪੀਐੱਮ ਮੋਦੀ ਫਰਾਂਸ, ਜਾਪਾਨ, ਅਮਰੀਕਾ, ਇੰਡੋਨੇਸ਼ੀਆ ਅਤੇ ਤੁਰਕੀ ਦੇ ਨੇਤਾਵਾਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ BRICKS ਯਾਨੀ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਜਾਪਾਨ ਦੇ ਓਸਾਕਾ 'ਚ G-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਦੀ ਰਾਤ ਭਾਰਤ ਤੋਂ ਰਵਾਨਾ ਹੋ ਚੁੱਕੇ ਹਨ। ਇਸ ਸੰਮੇਲਨ ਵਿੱਚ ਪੀਐੱਮ ਮੋਦੀ ਫਰਾਂਸ, ਜਾਪਾਨ, ਅਮਰੀਕਾ, ਇੰਡੋਨੇਸ਼ੀਆ ਅਤੇ ਤੁਰਕੀ ਦੇ ਨੇਤਾਵਾਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ BRICKS ਯਾਨੀ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ ਦੇ ਨੇਤਾਵਾਂ ਵਿਚਾਲੇ ਬੈਠਕ ਹੋਵੇਗੀ।

ਸੰਬੰਧਿਤ ਖ਼ਬਰਾਂ

ਜਾਪਾਨ ਦੇ ਓਸਾਕਾ 'ਚ 27-29 ਜੂਨ G-20 ਸੰਮੇਲਨ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਵਪਾਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!