|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਹਮੋ-ਸਾਹਮਣੇ ਹੋਣਗੇ PM ਮੋਦੀ ਤੇ ਸ਼ੀ ਜਿਨਪਿੰਗ,ਬ੍ਰਿਕਸ ਸੰਮੇਲਨ ਚ

ਮਾਸਕੋ ਰੂਸ(ਐਨ .ਆਰ .ਆਈ .ਮੀਡਿਆ) : ਪ੍ਰਧਾਨਮੰਤਰੀ ਨਰਿੰਦਰ ਮੋਦੀ 12 ਵੇਂ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਜਾ ਰਹੇ ਨੇ , ਤੇ ਇਹ 12ਵਾਂ ਬ੍ਰਿਕਸ ਸੰਮੇਲਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਵਰਚੁਅਲ ਸੰਮੇਲਨ ਵਿੱਚ ਹਿੱਸਾ ਲੈਣਗੇ । ਇਸ ਸੰਮੇਲਨ ਦੌਰਾਨ ਬ੍ਰਿਕਸ ਦੇਸ਼

NRI Post Desk · 2200 ਦਿਨ ਪਹਿਲਾਂ · ਅੱਪਡੇਟ 2200 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਹਮੋ-ਸਾਹਮਣੇ ਹੋਣਗੇ PM ਮੋਦੀ ਤੇ ਸ਼ੀ ਜਿਨਪਿੰਗ,ਬ੍ਰਿਕਸ ਸੰਮੇਲਨ ਚ
📷 NRI Post Desk

ਮਾਸਕੋ ਰੂਸ(ਐਨ .ਆਰ .ਆਈ .ਮੀਡਿਆ) : ਪ੍ਰਧਾਨਮੰਤਰੀ ਨਰਿੰਦਰ ਮੋਦੀ 12 ਵੇਂ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਜਾ ਰਹੇ ਨੇ , ਤੇ ਇਹ 12ਵਾਂ ਬ੍ਰਿਕਸ ਸੰਮੇਲਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਵਰਚੁਅਲ ਸੰਮੇਲਨ ਵਿੱਚ ਹਿੱਸਾ ਲੈਣਗੇ । ਇਸ ਸੰਮੇਲਨ ਦੌਰਾਨ ਬ੍ਰਿਕਸ ਦੇਸ਼ ਆਪਸੀ ਸਹਿਯੋਗ ਦੇ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕਰਨਗੇ । ਇਨ੍ਹਾਂ ਵਿੱਚ ਕੋਵਿਡ-19 ਨਾਲ ਨਜਿੱਠਣ ਦੇ ਉਪਾਅ, ਅੱਤਵਾਦ ਦੇ ਵਿਰੁੱਧ ਮੁਕਾਬਲਾ, ਵਪਾਰ ਅਤੇ ਸਿਹਤ ਸ਼ਾਮਿਲ ਹੈ।ਬ੍ਰਿਕਸ ਤੋਂ ਭਾਰਤ ਅਤੇ ਚੀਨ ਦੋਵਾਂ ਨੂੰ ਫਾਇਦਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਮੋਦੀ ਅੱਤਵਾਦ ਦੇ ਮੁੱਦੇ ‘ਤੇ ਧਿਆਨ ਕੇਂਦਰਿਤ ਕਰਨਗੇ ।ਐਥੇ ਇਹ ਵੀ ਦੱਸਣਾ ਬਣਦਾ ਹੈ ਕਿ ਬ੍ਰਾਜ਼ੀਲ ਵਿੱਚ ਹੋਏ 11ਵੇਂ ਸੰਮੇਲਨ ਵਿੱਚ ਮੋਦੀ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਵਿਕਾਸ ਦੇ ਰਾਹ ਵਿੱਚ ਸਭ ਤੋਂ ਵੱਡਾ ਰੋੜਾ ਅੱਤਵਾਦ ਹੈ।ਤੇ ਹੁਣ ਭਾਰਤ ਤੇ ਚੀਨ ਵਿਚਾਲੇ ਲੱਦਾਖ ਵਿੱਚ ਮਈ ਤੋਂ ਚੱਲ ਰਹੇ ਤਣਾਅ ਤੋਂ ਬਾਅਦ ਇਹ ਦੂਜਾ ਮੌਕਾ ਹੋਵੇਗਾ ਜਦੋਂ ਮੋਦੀ ਅਤੇ ਜਿਨਪਿੰਗ ਇੱਕ-ਦੂਜੇ ਦੇ ਆਹਮੋ-ਸਾਹਮਣੇ ਹੋਣਗੇ ਤੇ ਇਸ ਸੰਮੇਲਨ ਦੌਰਾਨ ਬ੍ਰਿਕਸ ਦੇਸ਼ ਆਪਸੀ ਸਹਿਯੋਗ ਦੇ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕਰਨਗੇ । ਇਨ੍ਹਾਂ ਵਿੱਚ ਕੋਵਿਡ-19 ਨਾਲ ਨਜਿੱਠਣ ਦੇ ਉਪਾਅ, ਅੱਤਵਾਦ ਦੇ ਵਿਰੁੱਧ ਮੁਕਾਬਲਾ, ਵਪਾਰ ਅਤੇ ਸਿਹਤ ਸ਼ਾਮਿਲ ਹੈ।ਬ੍ਰਿਕਸ ਤੋਂ ਭਾਰਤ ਅਤੇ ਚੀਨ ਦੋਵਾਂ ਨੂੰ ਫਾਇਦਾ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!