|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੱਧ ਪ੍ਰਦੇਸ਼ ਬੱਸ ਹਾਦਸੇ 'ਚ ਮ੍ਰਿਤਕ ਘਰ ਦੇ ਪਰਿਵਾਰਾਂ ਨੂੰ PM ਮੋਦੀ ਵਲੋਂ ਮੁਆਵਜ਼ੇ ਦਾ ਐਲਾਨ

ਦਿੱਲੀ(ਦੇਵ ਇੰਦਰਜੀਤ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ 'ਚ 'ਭਿਆਨਕ' ਬੱਸ ਹਾਦਸੇ ਨੂੰ ਲੈ ਕੇ ਮੰਗਲਵਾਰ ਨੂੰ ਸੋਗ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਨੂੰ ਮਨਜ਼ੂਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸੀਧੀ ਜ਼ਿਲ੍ਹੇ 'ਚ ਸਵੇਰੇ ਇਕ ਬੱਸ ਪੁਲ ਤੋਂ

NRI Post Desk · 2109 ਦਿਨ ਪਹਿਲਾਂ · ਅੱਪਡੇਟ 2109 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੱਧ ਪ੍ਰਦੇਸ਼ ਬੱਸ ਹਾਦਸੇ 'ਚ ਮ੍ਰਿਤਕ ਘਰ ਦੇ ਪਰਿਵਾਰਾਂ ਨੂੰ PM ਮੋਦੀ ਵਲੋਂ ਮੁਆਵਜ਼ੇ ਦਾ ਐਲਾਨ
📷 NRI Post Desk

ਦਿੱਲੀ(ਦੇਵ ਇੰਦਰਜੀਤ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ 'ਚ 'ਭਿਆਨਕ' ਬੱਸ ਹਾਦਸੇ ਨੂੰ ਲੈ ਕੇ ਮੰਗਲਵਾਰ ਨੂੰ ਸੋਗ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਨੂੰ ਮਨਜ਼ੂਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸੀਧੀ ਜ਼ਿਲ੍ਹੇ 'ਚ ਸਵੇਰੇ ਇਕ ਬੱਸ ਪੁਲ ਤੋਂ ਹੇਠਾਂ ਡਿੱਗ ਗਈ।''ਹੁਣ ਤੱਕ ਬਾਣਸਾਗਰ ਨਹਿਰ 'ਚੋਂ 37 ਲਾਸ਼ਾਂ ਬਾਹਰ ਕੱਢੀਆਂ ਗਈਆਂ ਹਨ।''ਜਿਕਰਯੋਗ ਹੈ ਕਿ ਬੱਸ ਨੂੰ ਵੀ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਇਸ 'ਚ ਹੁਣ ਇਕ ਵੀ ਲਾਸ਼ ਨਹੀਂ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!