|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ 'ਤੇ ਦਿੱਤੀਆਂ ਮੁਬਾਰਕਾਂ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਵੇਗੀ।

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ 'ਤੇ ਦਿੱਤੀਆਂ ਮੁਬਾਰਕਾਂ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਵੇਗੀ।

ਸੰਬੰਧਿਤ ਖ਼ਬਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ 'ਚ ਲਿਖਿਆ ਹੈ ਕਿ ਮੈਂ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ 'ਚ ਜਿੱਤ ਲਈ ਵਧਾਈ ਦਿੰਦਾ ਹਾ ਅਤੇ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਾ ਹਾਂ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਸੰਗੀਤ ਇੰਡਸਟਰੀ, ਬਾਲੀਵੁੱਡ ਸਟਾਰ ਅਤੇ ਕਈ ਵੱਡੀਆ ਸਖਸ਼ੀਅਤਾਂ ਨੇ ਭਗਵੰਤ ਮਾਨ ਨੂੰ ਆਪਣੀ ਵਧਾਈ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!