|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

PM ਮੋਦੀ ਨੇ ਟਵੀਟ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਮੁਬਾਰਕਾਂ

ਨਿਊਜ਼ ਡੈਸਕ (ਜਸਕਮਲ) : 10ਵੇਂ ਗੁਰੂ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਜੀਵਨ ਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੋਦੀ ਨੇ ਕਿਹਾ ਕਿ ਉਹ ਹਮੇਸ਼ਾ ਇਸ ਤੱਥ ਦੀ ਕਦਰ ਕਰਨਗੇ ਕਿ ਉਨ੍ਹਾਂ ਦੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾ

NRI Post Desk · 1782 ਦਿਨ ਪਹਿਲਾਂ · ਅੱਪਡੇਟ 1782 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ ਟਵੀਟ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਮੁਬਾਰਕਾਂ
📷 NRI Post Desk

ਨਿਊਜ਼ ਡੈਸਕ (ਜਸਕਮਲ) : 10ਵੇਂ ਗੁਰੂ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਜੀਵਨ ਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੋਦੀ ਨੇ ਕਿਹਾ ਕਿ ਉਹ ਹਮੇਸ਼ਾ ਇਸ ਤੱਥ ਦੀ ਕਦਰ ਕਰਨਗੇ ਕਿ ਉਨ੍ਹਾਂ ਦੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ (ਜਨਮ ਦਿਵਸ) ਨੂੰ ਮਨਾਉਣ ਦਾ ਮੌਕਾ ਮਿਲਿਆ।

ਸੰਬੰਧਿਤ ਖ਼ਬਰਾਂ

ਉਨ੍ਹਾਂ ਟਵੀਟ ਕੀਤਾ, ''ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਂ ਹਮੇਸ਼ਾ ਇਸ ਤੱਥ ਦੀ ਕਦਰ ਕਰਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਮੌਕਾ ਮਿਲਿਆ। ਉਸ ਸਮੇਂ ਦੀ ਪਟਨਾ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!