|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

PM ਮੋਦੀ ਨੇ ਟਰੂਡੋ ਨੂੰ ਟਵੀਟ ਕਰ ਦਿੱਤੀ ਵਧਾਈ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਵਿੱਚ 21 ਅਕਤੂਬਰ ਨੂੰ ਸੰਸਦੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਵਿੱਚ ਜਸਟਿਨ ਟਰੂਡੋ ਦੇ ਮੁੜ ਤੋਂ ਸੱਤਾ ਉੱਤੇ ਕਾਬਜ਼ ਹੋਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਨੂੰ ਟਵੀਟ ਕਰਕੇ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦਾ ਨੇ ਟਵੀਟ ਕਰਦਿਆਂ ਲਿਖਿਆ, "ਜਸਟਿਨ ਟਰੂਡੋ ਨੂੰ ਵਧਾਈ, ਭਾਰਤ ਅ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਵਿੱਚ 21 ਅਕਤੂਬਰ ਨੂੰ ਸੰਸਦੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਵਿੱਚ ਜਸਟਿਨ ਟਰੂਡੋ ਦੇ ਮੁੜ ਤੋਂ ਸੱਤਾ ਉੱਤੇ ਕਾਬਜ਼ ਹੋਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਨੂੰ ਟਵੀਟ ਕਰਕੇ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦਾ ਨੇ ਟਵੀਟ ਕਰਦਿਆਂ ਲਿਖਿਆ, "ਜਸਟਿਨ ਟਰੂਡੋ ਨੂੰ ਵਧਾਈ, ਭਾਰਤ ਅਤੇ ਕੈਨੇਡਾ ਸਾਂਝੀਆਂ ਕਦਰਾਂ ਕੀਮਤਾਂ ਅਤੇ ਲੋਕਤੰਤਰ ਦੇ ਨਾਲ-ਨਾਲ ਮਜ਼ਬੂਤ ਬਹੁਲਤਾ ਨਾਲ ਜੁੜੇ ਹੋਏ ਹਨ।

ਸੰਬੰਧਿਤ ਖ਼ਬਰਾਂ

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਹੈ।"ਦੱਸ ਦਈਏ ਕਿ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਆਫ਼ ਕੈਨੇਡਾ ਨੂੰ 338 ਵਿੱਚੋਂ 156 ਸੀਟਾਂ ਉੱਤੇ ਜਿੱਤ ਮਿਲੀ ਹੈ। ਸਤੰਬਰ 2015 ਵਿੱਚ ਜਸਟਿਨ ਟਰੂਡੋ, ਕੰਜ਼ਰਵੇਟਿਵ ਪਾਰਟੀ ਦੇ ਸਟੀਪਨ ਹਾਰਪਰ ਨੂੰ ਹਰਾ ਕੇ ਪ੍ਰਧਾਨ ਮੰਤਰੀ ਬਣੇ ਸਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!