|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

PM ਮੋਦੀ ਨੇ 108 ਫੁੱਟ ਉੱਚੀ ਹਨੂੰਮਾਨ ਮੂਰਤੀ ਦਾ ਕੀਤਾ ਉਦਘਾਟਨ ਕਿਹਾ…

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਨੂੰਮਾਨ ਜਯੰਤੀ ਮੌਕ ਗੁਜਰਾਤ ਦੇ ਮੋਰਬੀ ’ਚ ਹਨੂੰਮਾਨ ਦੀ 108 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕੀਤਾ। ਇਹ ਉਦਘਾਟਨ ਉਨ੍ਹਾਂ ਵੀਡੀਓ ਕਾਨਫਰੈਂਸਿੰਗ ਜ਼ਰੀਏ ਕੀਤਾ। ਇਸ ਮੌਕੇ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਨੂੰਮਾਨ ਜਯੰਤੀ ਦੇ ਪਾਵਨ ਮੌਕੇ ’ਤੇ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ 108 ਫੁੱਟ ਉੱਚੀ ਹਨੂੰਮਾਨ ਮੂਰਤੀ ਦਾ ਕੀਤਾ ਉਦਘਾਟਨ ਕਿਹਾ…
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਨੂੰਮਾਨ ਜਯੰਤੀ ਮੌਕ ਗੁਜਰਾਤ ਦੇ ਮੋਰਬੀ ’ਚ ਹਨੂੰਮਾਨ ਦੀ 108 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕੀਤਾ। ਇਹ ਉਦਘਾਟਨ ਉਨ੍ਹਾਂ ਵੀਡੀਓ ਕਾਨਫਰੈਂਸਿੰਗ ਜ਼ਰੀਏ ਕੀਤਾ। ਇਸ ਮੌਕੇ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਨੂੰਮਾਨ ਜਯੰਤੀ ਦੇ ਪਾਵਨ ਮੌਕੇ ’ਤੇ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਸ ਪਾਵਨ ਮੌਕੇ ’ਤੇ ਅੱਜ ਮੋਰਬੀ ’ਚ ਹਨੂੰਮਾਨ ਜੀ ਦੀ ਮੂਰਤੀ ਦਾ ਉਦਘਾਟਨ ਹੋਇਆ ਹੈ। ਇਹ ਦੇਸ਼ ਅਤੇ ਦੁਨੀਆ ਦੇ ਹਨੂੰਮਾਨ ਭਗਤਾਂ ਲਈ ਬਹੁਤ ਸੁਖਦਾਇਕ ਹੈ।

ਸੰਬੰਧਿਤ ਖ਼ਬਰਾਂ

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਨੂੰਮਾਨ ਜੀ ਆਪਣੀ ਭਗਤੀ ਅਤੇ ਸੇਵਾਭਾਵ ਨਾਲ ਸਾਰਿਆਂ ਨੂੰ ਜੋੜਦੇ ਹਨ। ਹਰ ਕੋਈ ਹਨੂੰਮਾਨ ਜੀ ਤੋਂ ਪ੍ਰੇਰਣਾ ਲੈਂਦਾ ਹੈ। ਹਨੂੰਮਾਨ ਉਹ ਸ਼ਕਤੀ ਅਤੇ ਧੀਰਜ ਹਨ, ਜਿਨ੍ਹਾਂ ਨੇ ਜੰਗਲ ’ਚ ਰਹਿਣ ਵਾਲੀਆਂ ਪ੍ਰਜਾਤੀਆਂ ਨੂੰ ਮਾਨ ਅਤੇ ਸਨਮਾਨ ਦਾ ਅਧਿਕਾਰ ਦਿਵਾਇਆ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!