|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਵਨੀਤ ਬਿੱਟੂ ਦੀ ਮੋਦੀ ਨੂੰ ਸਲਾਹ; ਹੈਲੀਕਾਪਟਰ ਰਾਹੀਂ ਪੰਜਾਬ ਆਇਓ; ਸੜਕ 'ਤੇ ਕਿਤੇ ਫਿਰ ਨਾ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦੌਰੇ ਲਈ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਸੜਕੀ ਰਸਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਜਾਂ ਹਵਾਈ ਜਹਾ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਵਨੀਤ ਬਿੱਟੂ ਦੀ ਮੋਦੀ ਨੂੰ ਸਲਾਹ; ਹੈਲੀਕਾਪਟਰ ਰਾਹੀਂ ਪੰਜਾਬ ਆਇਓ; ਸੜਕ 'ਤੇ ਕਿਤੇ ਫਿਰ ਨਾ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦੌਰੇ ਲਈ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਸੜਕੀ ਰਸਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਜਾਂ ਹਵਾਈ ਜਹਾਜ਼ ਰਾਹੀਂ ਪੰਜਾਬ ਦਾ ਦੌਰਾ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਰਾਜ 'ਚ ਸੜਕ ਰਾਹੀਂ ਯਾਤਰਾ ਦੀ ਚੋਣ ਕਰਦੇ ਹਨ ਤਾਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਪ੍ਰਧਾਨ ਮੰਤਰੀ ਪੰਜਾਬ ਵਿਚ 3 ਦਿਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਉਹ ਪੰਜਾਬ ਵਿਚ ਫਿਰੋਜ਼ਪੁਰ ਰੈਲੀ ਕਰਨ ਆਏ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਆਪਣਾ ਦੌਰਾ ਵਿਚਾਲੇ ਛੱਡ ਕੇ ਵਾਪਸ ਪਰਤਣਾ ਪਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਰਵਨੀਤ ਬਿੱਟੂ ਦੀ ਮੋਦੀ ਨੂੰ ਸਲਾਹ; ਹੈਲੀਕਾਪਟਰ ਰਾਹੀਂ ਪੰਜਾਬ ਆਇਓ; ਸੜਕ 'ਤੇ ਕਿਤੇ ਫਿਰ ਨਾ... — NRI Post