|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Budget Session ਖ਼ਤਮ ਹੋਣ 'ਤੇ PM ਮੋਦੀ ਵੱਲੋਂ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰ ਦੇ ਆਗੂਆਂ ਨਾਲ ਮੁਲਾਕਾਤ

ਨਿਊਜ਼ ਡੈਸਕ : ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਖ਼ਤਮ ਹੋ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਨੇਤਾਵਾਂ ਨਾਲ ਪੀ.ਐੱਮ. ਮੋਦੀ ਨੇ ਮੁਲਾਕਾਤ ਕੀਤੀ, ਉਨ੍ਹਾਂ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ, ਸਪਾ ਸੰਸਥਾਪਕ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Budget Session ਖ਼ਤਮ ਹੋਣ 'ਤੇ PM ਮੋਦੀ ਵੱਲੋਂ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰ ਦੇ ਆਗੂਆਂ ਨਾਲ ਮੁਲਾਕਾਤ
📷 NRI Post Desk

ਨਿਊਜ਼ ਡੈਸਕ : ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਖ਼ਤਮ ਹੋ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਨੇਤਾਵਾਂ ਨਾਲ ਪੀ.ਐੱਮ. ਮੋਦੀ ਨੇ ਮੁਲਾਕਾਤ ਕੀਤੀ, ਉਨ੍ਹਾਂ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ, ਸਪਾ ਸੰਸਥਾਪਕ ਮੁਲਾਇਮ ਸਿੰਘ, ਫਾਰੂਕ ਅਬਦੁੱਲਾ, ਅਧੀਰ ਰੰਜਨ ਚੌਧਰੀ ਆਦਿ ਸ਼ਾਮਲ ਰਹੇ। ਬਜਟ ਸੈਸ਼ਨ ਦੀ ਬੈਠਕ ਤੈਅ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!