|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੇ ਸੁਖਦੇਵ ਢੀਂਡਸਾ ਨਾਲ ਕੀਤੀ ਮੁਲਾਕਾਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਪੰਜਾਬ ਵਿੱਚ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਅਕਾਲੀ ਦਲ ਸੰਯੁਕਤ ਪੰਜਾਬ ਵਿੱਚ 15 ਸੀਟਾਂ ’ਤੇ ਚੋਣ ਲੜ ਰਿਹਾ ਹੈ।

NRI Post Desk · 1760 ਦਿਨ ਪਹਿਲਾਂ · ਅੱਪਡੇਟ 1760 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ ਸੁਖਦੇਵ ਢੀਂਡਸਾ ਨਾਲ ਕੀਤੀ ਮੁਲਾਕਾਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਪੰਜਾਬ ਵਿੱਚ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਅਕਾਲੀ ਦਲ ਸੰਯੁਕਤ ਪੰਜਾਬ ਵਿੱਚ 15 ਸੀਟਾਂ ’ਤੇ ਚੋਣ ਲੜ ਰਿਹਾ ਹੈ।

ਸੰਬੰਧਿਤ ਖ਼ਬਰਾਂ

ਦੋਵਾਂ ਆਗੂਆਂ ਦੀ ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਸਦ ਭਵਨ ਵਿੱਚ ਹੋਈ। ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦੇ ਹੋਏ ਮੋਦੀ ਨੇ ਟਵੀਟ ਕੀਤਾ, ''ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਾਲ ਸ਼ਾਨਦਾਰ ਮੁਲਾਕਾਤ।

ਭਾਜਪਾ ਨੇ ਐਲਾਨ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨਗੇ। ਸੀਟਾਂ ਦੀ ਗਿਣਤੀ ਅਨੁਸਾਰ ਭਾਜਪਾ 65 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ 15 ਸੀਟਾਂ 'ਤੇ ਚੋਣ ਲੜੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!