|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

PM ਮੋਦੀ ਨੇ ਆਸਟ੍ਰੇਲੀਆਈ ਮਹਿਲਾ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਕੀਤੀ ਤਾਰੀਫ਼

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਵਿਚ ਚੱਲ ਰਹੇ ਆਈ.ਸੀ.ਸੀ. 2022 ਮਹਿਲਾ ਕ੍ਰਿਕਟ ਵਿਸ਼ਵ ਕੱਪ 'ਚ ਆਸਟ੍ਰੇਲੀਆਈ ਮਹਿਲਾ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਾਰੀਫ਼ ਕੀਤੀ। ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੂੰ ਕਿਹਾ, 'ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 'ਚ ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੇ ਸ਼ਾਨਦਾਰ ਪ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ ਆਸਟ੍ਰੇਲੀਆਈ ਮਹਿਲਾ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਕੀਤੀ ਤਾਰੀਫ਼
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਵਿਚ ਚੱਲ ਰਹੇ ਆਈ.ਸੀ.ਸੀ. 2022 ਮਹਿਲਾ ਕ੍ਰਿਕਟ ਵਿਸ਼ਵ ਕੱਪ 'ਚ ਆਸਟ੍ਰੇਲੀਆਈ ਮਹਿਲਾ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਾਰੀਫ਼ ਕੀਤੀ। ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੂੰ ਕਿਹਾ, 'ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 'ਚ ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਤੁਹਾਨੂੰ ਬਹੁਤ-ਬਹੁਤ ਵਧਾਈਆਂ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਟੀਮ ਆਕਲੈਂਡ ਦੇ ਈਡਨ ਪਾਰਕ 'ਚ ਵਿਸ਼ਵ ਕੱਪ ਲੀਗ ਮੈਚ 'ਚ ਆਸਟ੍ਰੇਲੀਆ ਹੱਥੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਹੀ ਆਸਟ੍ਰੇਲੀਆ ਸੈਮੀਫਾਈਨਲ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਸੀ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!