|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੇ ਸੁੱਰਖਿਆ ਪ੍ਰਬੰਧ 'ਤੇ ਚੁੱਕੇ ਸਵਾਲ ਕਿਹਾ….

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਸੁਰੱਖਿਆ 'ਤੇ ਮੁੜ ਚੁੱਕੇ ਸਵਾਲ ਚੁੱਕੇ ਹਨ। ਜਲੰਧਰ ਰੈਲੀ ਵਿੱਚ ਸੰਬੋਧਨ ਹੁੰਦਿਆਂ ਕਿਹਾ ਕਿ ਮੇਰੀ ਇੱਛਾ ਸੀ ਕਿ ‘ਮੈਂ ਦੇਵੀ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਉਨ੍ਹਾਂ ਦਾ ਆਸ਼ੀਰਵਾਦ ਲਵਾਂ। ਪਰ ਇੱਥੋਂ ਦੇ ਪ੍ਰਸ਼ਾਸਨ ਅਤੇ ਪੁਲਿਸ ਨੇ ਹੱਥ ਖੜ੍ਹੇ ਕਰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰਬੰ

NRI Post Desk · 1746 ਦਿਨ ਪਹਿਲਾਂ · ਅੱਪਡੇਟ 1746 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ ਸੁੱਰਖਿਆ ਪ੍ਰਬੰਧ 'ਤੇ ਚੁੱਕੇ ਸਵਾਲ ਕਿਹਾ….
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਸੁਰੱਖਿਆ 'ਤੇ ਮੁੜ ਚੁੱਕੇ ਸਵਾਲ ਚੁੱਕੇ ਹਨ। ਜਲੰਧਰ ਰੈਲੀ ਵਿੱਚ ਸੰਬੋਧਨ ਹੁੰਦਿਆਂ ਕਿਹਾ ਕਿ ਮੇਰੀ ਇੱਛਾ ਸੀ ਕਿ ‘ਮੈਂ ਦੇਵੀ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਉਨ੍ਹਾਂ ਦਾ ਆਸ਼ੀਰਵਾਦ ਲਵਾਂ। ਪਰ ਇੱਥੋਂ ਦੇ ਪ੍ਰਸ਼ਾਸਨ ਅਤੇ ਪੁਲਿਸ ਨੇ ਹੱਥ ਖੜ੍ਹੇ ਕਰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰਬੰਧ ਨਹੀਂ ਕਰ ਸਕਾਂਗੇ, ਤੁਸੀਂ ਹੈਲੀਕਾਪਟਰ ਰਾਹੀਂ ਚਲੇ ਜਾਓ। ਹੁਣ ਇੱਥੋਂ ਦੀ ਸਰਕਾਰ ਦੇ ਇਹ ਹਾਲ ਹਨ।‘

ਸੰਬੰਧਿਤ ਖ਼ਬਰਾਂ

ਪੀਐਮ ਮੋਦੀ ਨੇ ਮੰਚ ਤੇ ਕਿਹਾ ਕਿ ਮੇਰਾ ਪੰਜਾਬ ਦੀ ਧਰਤੀ ਨਾਲ ਲਗਾਅ ਰਿਹਾ ਹੈ, ਇਨ੍ਹਾਂ ਗੁਰੂਆਂ, ਪੀਰਾਂ-ਫਕੀਰਾਂ ਅਤੇ ਜਰਨੈਲਾਂ ਦੀ ਧਰਤੀ 'ਤੇ ਆ ਕੇ ਬਹੁਤ ਖੁਸ਼ੀ ਹੋਈ। ਪੁਲਵਾਮਾ ਅੱਤਵਾਦੀ ਹਮਲੇ ਦੀ ਤੀਜੀ ਬਰਸੀ ਹੈ। ਮੈਂ ਪੰਜਾਬ ਦੀ ਧਰਤੀ ਤੋਂ ਭਾਰਤ ਮਾਤਾ ਦੇ ਬਹਾਦਰ ਸ਼ਹੀਦਾਂ ਦੇ ਚਰਨਾਂ ਵਿੱਚ ਸ਼ਰਧਾ ਨਾਲ ਸਿਰ ਝੁਕਾਉਂਦਾ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!