|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੇ ਕਿਹਾ: ਪਿਛਲੇ 8 ਸਾਲਾਂ 'ਚ ਸਾਡੇ ਸਮੁੰਦਰੀ ਖੇਤਰ ਨੇ ਨਵੀਆਂ ਉਚਾਈਆਂ ਛੋਹੀਆਂ ਹਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਮੁੰਦਰੀ ਦਿਵਸ ਮੌਕ ਦੇਸ਼ ਦੇ ਆਰਥਿਕ ਵਿਕਾਸ ਲਈ ਸਮੁੰਦਰੀ ਖੇਤਰ ਦੇ ਮਹੱਤਵ ਤੇ ਕਿਹਾ ਕਿ 8 ਸਾਲਾਂ 'ਚ ਸਾਡੇ ਸਮੁੰਦਰੀ ਖੇਤਰ ਨੇ ਨਵੀਆਂ ਉਚਾਈਆਂ ਛੋਹੀਆਂ ਹਨ ਅਤੇ ਵਪਾਰ ਤੇ ਵਣਜ ਗਤੀਵਿਧੀਆਂ ਨੂੰ ਉਤਸ਼ਾਹ ਦੇਣ 'ਚ ਯੋਗਦਾਨ ਦਿੱਤਾ ਹੈ। PM ਨੇ ਟਵੀਟ ਕਰ ਕੇ ਕਿਹਾ,''ਅੱਜ ਰਾਸ਼ਟਰੀ ਸਮੁੰਦਰੀ ਦਿਵਸ 'ਤੇ ਸ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ ਕਿਹਾ: ਪਿਛਲੇ 8 ਸਾਲਾਂ 'ਚ ਸਾਡੇ ਸਮੁੰਦਰੀ ਖੇਤਰ ਨੇ ਨਵੀਆਂ ਉਚਾਈਆਂ ਛੋਹੀਆਂ ਹਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਮੁੰਦਰੀ ਦਿਵਸ ਮੌਕ ਦੇਸ਼ ਦੇ ਆਰਥਿਕ ਵਿਕਾਸ ਲਈ ਸਮੁੰਦਰੀ ਖੇਤਰ ਦੇ ਮਹੱਤਵ ਤੇ ਕਿਹਾ ਕਿ 8 ਸਾਲਾਂ 'ਚ ਸਾਡੇ ਸਮੁੰਦਰੀ ਖੇਤਰ ਨੇ ਨਵੀਆਂ ਉਚਾਈਆਂ ਛੋਹੀਆਂ ਹਨ ਅਤੇ ਵਪਾਰ ਤੇ ਵਣਜ ਗਤੀਵਿਧੀਆਂ ਨੂੰ ਉਤਸ਼ਾਹ ਦੇਣ 'ਚ ਯੋਗਦਾਨ ਦਿੱਤਾ ਹੈ। PM ਨੇ ਟਵੀਟ ਕਰ ਕੇ ਕਿਹਾ,''ਅੱਜ ਰਾਸ਼ਟਰੀ ਸਮੁੰਦਰੀ ਦਿਵਸ 'ਤੇ ਸਮੁੰਦਰੀ ਦਿਵਸ 'ਤੇ ਅਸੀਂ ਆਪਣੇ ਗੌਰਵਸ਼ਾਲੀ ਸਮੁੰਦਰੀ ਇਤਿਹਾਸ ਨੂੰ ਯਾਦ ਕਰਦੇ ਹਾਂ ਅਤੇ ਭਾਰਤ ਦੇ ਆਰਥਿਕ ਵਿਕਾਸ ਲਈ ਸਮੁੰਦਰੀ ਖੇਤਰ ਦੇ ਮਹੱਤਵ 'ਤੇ ਰੋਸ਼ਨੀ ਪਾਉਂਦੇ ਹਾਂ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਇਕ ਹੋਰ ਟਵੀਟ 'ਚ ਕਿਹਾ,''ਪਿਛਲੇ 8 ਸਾਲਾਂ 'ਚ ਭਾਰਤ ਸਰਕਾਰ ਨੇ ਬੰਦਰਗਾਹ ਦੀ ਅਗਵਾਈ ਵਾਲੇ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ 'ਚ ਬੰਦਰਗਾਹ ਸਮਰੱਥਾ ਦਾ ਵਿਸਥਾਰ ਅਤੇ ਮੌਜੂਦਾ ਪ੍ਰਣਾਲੀਆਂ ਨੂੰ ਹੋਰ ਵੀ ਵਧ ਕੁਸ਼ਲ ਬਣਾਉਣਾ ਸ਼ਾਮਲ ਹੈ। ਭਾਰਤੀ ਉਤਪਾਦਾਂ ਨੂੰ ਨਵੇਂ ਬਜ਼ਾਰਾਂ ਤੱਕ ਪਹੁੰਚ ਯਕੀਨੀ ਕਰਨ ਲਈ ਜਲ ਮਾਰਗਾਂ ਦਾ ਉਪਯੋਗ ਕੀਤਾ ਜਾ ਰਿਹਾ ਹੈ।'' ਪ੍ਰਧਾਨ ਮੰਤਰੀ ਨੇ ਕਿਹਾ,''ਇਸ ਸਮੇਂ ਅਸੀਂ ਆਰਥਿਕ ਤਰੱਕੀ ਲਈ ਸਮੁੰਦਰੀ ਖੇਤਰ ਦਾ ਲਾਭ ਚੁੱਕ ਰਹੇ ਹਨ ਅਤੇ ਇਕ ਆਤਮਨਿਰਭਰ ਭਾਰਤ ਦਾ ਨਿਰਮਾਣ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!