|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਸਮਾਗ਼ਮ ਨੂੰ ਸੰਬੋਧਨ ਕਰਨਗੇ PM ਮੋਦੀ

ਨਵੀਂ ਦਿੱਲੀ (Vikram Sehajpal) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਨਗੇ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘਾ ਅਕੇ ਯਾਤਰੀ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ। ਹਾਲਾਂਕਿ ਪ੍

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਨਗੇ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘਾ ਅਕੇ ਯਾਤਰੀ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਕਰਤਾਰਪੁਰ ਸਾਹਿਬ ਦਾ ਦੌਰਾ ਕਰਨ ਵਾਲੇ ਪਹਿਲੇ ਜਥੇ ਨੂੰ ਹਰੀ ਝੰਡੀ ਵਿਖਾ ਕੇ ਕਰਨਗੇ ਜਾਂ ਨਹੀਂ, ਅਜੇ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

ਸੰਬੰਧਿਤ ਖ਼ਬਰਾਂ

ਸ਼ਰਧਾਲੂਆਂ ਦੇ ਇਸ ਜਥੇ ਦਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਹਿੱਸਾ ਹੋਣਗੇ।ਸਰਕਾਰੀ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਸੰਬੋਧਨ ਲਾਂਘੇ ਤੋਂ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ ਉੱਤੇ ਕਰਵਾਇਆ ਜਾਵੇਗਾ। ਹਾਲਾਂਕਿ ਪ੍ਰੋਗਰਾਮ ਡੇਰਾ ਬਾਬਾ ਨਾਨਕ ਵਿਖੇ ਹੀ ਹੋਵੇਗਾ।ਇਸ ਤੋਂ ਪਹਿਲਾਂ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਲਈ ਇੱਕ ਸਮਝੌਤੇ ਉੱਤੇ ਦਸਤਖ਼ਤ ਕੀਤੇ ਹਨ।

ਇਸ ਮੁਤਾਬਕ ਭਾਰਤੀ ਸਿੱਖ ਸ਼ਰਧਾਲੂ ਬਿਨਾਂ ਵੀਜ਼ਾ ਪਾਕਿਸਤਾਨ ਸਥਿਤ ਪਵਿੱਤਰ ਦਰਬਾਰ ਸਾਹਿਬ ਦੀ ਯਾਤਰਾ ਕਰ ਸਕਣਗੇ। ਹਾਲਾਂਕਿ ਇਸ ਦੇ ਲਈ ਇਸਲਾਮਾਬਾਦ ਨੇ ਪ੍ਰਤੀ ਵਿਅਕਤੀ 20 ਡਾਲਰ ਦੀ ਟਿਕਟ ਰੱਖੀ ਹੋਈ ਹੈ ਜਿਸ ਦਾ ਮੁੱਦਾ ਅਜੇ ਤੱਕ ਵੀ ਸੁਲਝਾਇਆ ਨਹੀਂ ਜਾ ਸਕਿਆ ਹੈ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!