|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲਖਨਊ ’ਚ ਅਟਲ ਬਿਹਾਰੀ ਵਾਜਪਾਈ ਦੇ ਬੁੱਤ ਦਾ ਉਦਘਾਟਨ ਕਰਨਗੇ PM ਮੋਦੀ

ਨਵੀਂ ਦਿੱਲੀ (Vikram Sehajpal) : ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਅੱਜ ਲਖਨਊ ਵਿਖੇ ਉਨ੍ਹਾਂ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਕਰਨਗੇ। ਇਸ ਮੌਕੇ ਤਿੰਨ ਰੋਜ਼ਾ ਸਮਾਰੋਹ ਵੀ ਕਰਵਾਇਆ ਜਾਵੇਗਾ। ਆਪਣੇ ਲਖਨਊ ਦੌਰੇ ਦੌਰਾਨ ਉਹ ਅਟਲ ਬਿਹਾਰੀ ਵਾਜਪਾਈ ਮੈਡੀਕਲ ਯੂਨੀਵਰਸਿਟੀ ਦਾ ਵੀ ਨੀਂਹ ਪੱਥਰ ਰੱਖਣਗੇ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਅੱਜ ਲਖਨਊ ਵਿਖੇ ਉਨ੍ਹਾਂ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਕਰਨਗੇ। ਇਸ ਮੌਕੇ ਤਿੰਨ ਰੋਜ਼ਾ ਸਮਾਰੋਹ ਵੀ ਕਰਵਾਇਆ ਜਾਵੇਗਾ। ਆਪਣੇ ਲਖਨਊ ਦੌਰੇ ਦੌਰਾਨ ਉਹ ਅਟਲ ਬਿਹਾਰੀ ਵਾਜਪਾਈ ਮੈਡੀਕਲ ਯੂਨੀਵਰਸਿਟੀ ਦਾ ਵੀ ਨੀਂਹ ਪੱਥਰ ਰੱਖਣਗੇ।

ਸੰਬੰਧਿਤ ਖ਼ਬਰਾਂ

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡਾ.ਵਾਈ.ਪੀ.ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ 25 ਦਸੰਬਰ ਨੂੰ ਦੁਪਹਿਰ ਕਰੀਬ 3 ਵਜੇ ਲਖਨਊ ਪੁੱਜਣਗੇ ਅਤੇ ਸਿੱਧੇ ਲੋਕ ਭਵਨ 'ਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ 25 ਮਿੰਟ ਲਈ ਸਥਾਨਕ ਲੋਕਾਂ ਨੂੰ ਸੰਬੋਧਨ ਕਰਨਗੇ। ਰਾਜਪਾਲ ਅਨੰਦੀ ਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਇਸ ਮੌਕੇ ਮੌਜੂਦ ਰਹਿਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!