|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਕੱਲ੍ਹ ਜਾਣਗੇ ਗੁਜਰਾਤ, ਫਿਰ ਕਾਸ਼ੀ

ਗੁਜਰਾਤ ਡੈਸਕ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਂ ਗੰਗਾ ਅਤੇ ਆਪਣੀ ਮਾਂ ਹੀਰਾ ਬਾ ਨੂੰ ਮਿਲ ਕੇ ਆਸ਼ੀਰਵਾਦ ਲੈਣਗੇ। ਉਨ੍ਹਾਂ ਨੇ ਇਹ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਐਤਵਾਰ ਯਾਨੀ ਕੱਲ੍ਹ ਉਹ ਵਾਰਾਣਸੀ ਜਾਣਗੇ ਅਤੇ ਜਨਤਾ ਦਾ ਆਸ਼ੀਰਵਾਦ ਲੈਣਗੇ। ਦੱਸ ਦਈਏ ਕਿ 23 ਮਈ ਨੂੰ ਮੁਕੰਮਲ ਹੋਈਆਂ ਲੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗੁਜਰਾਤ ਡੈਸਕ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਂ ਗੰਗਾ ਅਤੇ ਆਪਣੀ ਮਾਂ ਹੀਰਾ ਬਾ ਨੂੰ ਮਿਲ ਕੇ ਆਸ਼ੀਰਵਾਦ ਲੈਣਗੇ। ਉਨ੍ਹਾਂ ਨੇ ਇਹ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਐਤਵਾਰ ਯਾਨੀ ਕੱਲ੍ਹ ਉਹ ਵਾਰਾਣਸੀ ਜਾਣਗੇ ਅਤੇ ਜਨਤਾ ਦਾ ਆਸ਼ੀਰਵਾਦ ਲੈਣਗੇ। ਦੱਸ ਦਈਏ ਕਿ 23 ਮਈ ਨੂੰ ਮੁਕੰਮਲ ਹੋਈਆਂ ਲੋਕਸਭਾ ਚੋਣਾਂ NDA ਨੂੰ ਕੁੱਲ 353 ਸੀਟਾਂ ਉੱਤੇ ਜਿੱਤ ਹਾਸਲ ਹੋਈ ਹੈ ਜਿਸ ਵਿੱਚ 303 ਸੀਟਾਂ ਭਾਜਪਾ ਦੀਆਂ ਹਨ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ UPA ਗਠਜੋੜ ਨੂੰ ਕੁੱਲ 92 ਸੀਟਾਂ ਮਿਲੀਆਂ ਹਨ ਜਿਸ ਵਿੱਚੋਂ ਕਾਂਗਰਸ ਨੂੰ 52 ਸੀਟਾਂ 'ਤੇ ਜਿੱਤ ਹਾਸਲ ਹੋਈ ਹੈ। 97 ਸੀਟਾਂ ਹੋਰ ਪਾਰਟੀਆਂ ਦੇ ਖ਼ਾਤੇ ਗਈਆਂ ਹਨ।ਭਾਜਪਾ ਨੇ ਉਤਰ ਪ੍ਰਦੇਸ਼ ਵਿੱਚ ਮਾਇਆਵਤੀ-ਅਖਿਲੇਸ਼ ਯਾਦਵ ਦੇ ਮਹਾ ਗਠਜੋੜ ਨੂੰ ਫੇਲ ਕਰ ਦਿੱਤਾ ਹੈ ਅਤੇ 80 ਚੋਂ 62 ਸੀਟਾਂ ਜਿੱਤ ਲਈਆਂ ਹਨ, ਜਦਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੀ ਅਮੇਠੀ ਸੀਟ ਵੀ ਨਹੀਂ ਬਚਾ ਸਕੇ। ਸੋਨੀਆਂ ਗਾਂਧੀ ਨੂੰ ਰਾਏਬਰੇਲੀ ਤੋਂ ਜਿੱਸ ਹਾਸਲ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!