|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖੀ ਰੰਗ 'ਚ ਰੰਗੇ ਪ੍ਰਧਾਨ ਮੰਤਰੀ ਮੋਦੀ ਤੇ ਸੰਨੀ ਦਿਓਲ, ਬੰਨ੍ਹੀ 'ਦਸਤਾਰ'

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਪੁੱਜੇ ਹੋਏ ਹਨ। ਉਨ੍ਹਾਂ ਦੇ ਨਾਲ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਮੌਜੂਦ ਹਨ। ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਸੰਨੀ ਦਿਓਲ ਸਿੱਖੀ ਰੰਗ 'ਚ ਰੰਗੇ ਹੋਏ ਦਿਖਾਈ ਦਿੱਤੇ। ਦੋਹਾਂ ਨੇ ਸਿਰ 'ਤੇ ਦਸਤਾਰ ਸਜਾਈ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਪੁੱਜੇ ਹੋਏ ਹਨ। ਉਨ੍ਹਾਂ ਦੇ ਨਾਲ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਮੌਜੂਦ ਹਨ। ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਸੰਨੀ ਦਿਓਲ ਸਿੱਖੀ ਰੰਗ 'ਚ ਰੰਗੇ ਹੋਏ ਦਿਖਾਈ ਦਿੱਤੇ। ਦੋਹਾਂ ਨੇ ਸਿਰ 'ਤੇ ਦਸਤਾਰ ਸਜਾਈ ਹੋਈ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ, ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਹਨ। ਪ੍ਰਧਾਨ ਮੰਤਰੀ ਮੋਦੀ ਸਿੱਖੀ ਸਰੂਪ 'ਚ ਹੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ ਅਤੇ ਸਮੂਹ ਸਿੱਖ ਅਤੇ ਪੰਜਾਬੀ ਭਾਈਚਾਰੇ ਲਈ ਇਹ ਦਿਨ ਇਤਿਹਾਸਕ ਦਿਨ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!