|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 104 'ਤੇ ਪੁੱਜਾ ਮਰਨ ਵਾਲਿਆਂ ਦਾ ਅੰਕੜਾ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਜ਼ਿਲ੍ਹਿਆਂ 'ਚ ਵਾਪਰੀ ਇਸ ਘਟਨਾ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 104 ਪਹੁੰਚ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 12 ਮੌਤਾਂ ਦਾ ਅਤੇ ਤਰਨਤਾਰਨ ਵਿੱਚ ਤਿੰਨ ਹੋਰ ਮੌਤਾਂ ਨਾਲ ਵੱਧ ਕੇ ਅੰਕੜਾ 80 ਦਾ ਹੋ ਗਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਜ਼ਿਲ੍ਹਿਆਂ 'ਚ ਵਾਪਰੀ ਇਸ ਘਟਨਾ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 104 ਪਹੁੰਚ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 12 ਮੌਤਾਂ ਦਾ ਅਤੇ ਤਰਨਤਾਰਨ ਵਿੱਚ ਤਿੰਨ ਹੋਰ ਮੌਤਾਂ ਨਾਲ ਵੱਧ ਕੇ ਅੰਕੜਾ 80 ਦਾ ਹੋ ਗਿਆ ਹੈ।

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕਰਦਿਆਂ 33 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁਕਿਆ ਹੈ ਅਤੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸ਼ਟ ਤੌਰ ‘ਤੇ ਕਈ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦਾ ਨੈਟਵਰਕ ਫੈਲਿਆ ਹੋਇਆ ਹੈ।

ਸੰਬੰਧਿਤ ਖ਼ਬਰਾਂ

11 ਅਧਿਕਾਰੀ ਮੁਅੱਤਲ

ਮਾਮਲੇ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ 7 ਆਬਕਾਰੀ ਤੇ ਕਰ ਅਧਿਕਾਰੀਆਂ ਅਤੇ 6 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!