|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੰਘ ਸਿੱਧੂ ਦੇ ਬਿਆਨ 'ਤੇ ਇਤਰਾਜ਼ ਕਰਨ ਵਾਲੇ ਪੁਲਿਸ ਮੁਲਾਜ਼ਮ ਦਾ ਡੋਪ ਟੈਸਟ ਪਾਜ਼ੇਟਿਵ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇਕ ਥਾਣੇਦਾਰ ਬਾਰੇ ਦਿੱਤੇ ਵਿਵਾਦਤ ਬਿਆਨ 'ਤੇ ਇਤਰਾਜ਼ ਕਰਨ ਵਾਲੇ ਪੁਲਸ ਮੁਲਾਜ਼ਮ ਸੰਦੀਪ ਸਿੰਘ ਦਾ ਡੋਪ ਟੈਸਟ 'ਚ ਪਾਜ਼ੀਟਿਵ ਆਇਆ ਹੈ। ਉਸ ਨੂੰ ਪੁਲਿਸ ਨੇ ਔਰਤ ਨਾਲ ਕੁੱਟਮਾਰ ਦੀ ਸ਼ਿਕਾਇਤ 'ਤੇ ਹਿਰਾਸਤ 'ਚ ਲਿਆ ਸੀ। ਇਕ ਔਰਤ ਨੇ ਦੋਸ਼ ਲਾਇਆ ਸੀ ਕਿ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਨਸ਼ੇ ਦ

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੰਘ ਸਿੱਧੂ ਦੇ ਬਿਆਨ 'ਤੇ ਇਤਰਾਜ਼ ਕਰਨ ਵਾਲੇ ਪੁਲਿਸ ਮੁਲਾਜ਼ਮ ਦਾ ਡੋਪ ਟੈਸਟ ਪਾਜ਼ੇਟਿਵ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇਕ ਥਾਣੇਦਾਰ ਬਾਰੇ ਦਿੱਤੇ ਵਿਵਾਦਤ ਬਿਆਨ 'ਤੇ ਇਤਰਾਜ਼ ਕਰਨ ਵਾਲੇ ਪੁਲਸ ਮੁਲਾਜ਼ਮ ਸੰਦੀਪ ਸਿੰਘ ਦਾ ਡੋਪ ਟੈਸਟ 'ਚ ਪਾਜ਼ੀਟਿਵ ਆਇਆ ਹੈ। ਉਸ ਨੂੰ ਪੁਲਿਸ ਨੇ ਔਰਤ ਨਾਲ ਕੁੱਟਮਾਰ ਦੀ ਸ਼ਿਕਾਇਤ 'ਤੇ ਹਿਰਾਸਤ 'ਚ ਲਿਆ ਸੀ। ਇਕ ਔਰਤ ਨੇ ਦੋਸ਼ ਲਾਇਆ ਸੀ ਕਿ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਉਸ ਨਾਲ ਕੁੱਟਮਾਰ ਕੀਤੀ ਸੀ।

ਸੰਬੰਧਿਤ ਖ਼ਬਰਾਂ

ਇਸ ਸ਼ਿਕਾਇਤ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਸੰਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਜਾਂਚ ਦੌਰਾਨ ਪੁਲਿਸ ਨੂੰ ਸ਼ੱਕ ਹੋਇਆ ਕਿ ਸੰਦੀਪ ਸਿੰਘ ਨਸ਼ੇ ਦਾ ਆਦੀ ਸੀ। ਇਸ ਮਗਰੋਂ ਪੁਲੀਸ ਨੇ ਸਿਵਲ ਹਸਪਤਾਲ ਤੋਂ ਉਸ ਦਾ ਡੋਪ ਟੈਸਟ ਕਰਵਾਇਆ। ਜੋ ਪਾਜ਼ੇਟਿਵ ਪਾਇਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!