|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਿਸ ਨੇ ਦੀਪ ਸਿੱਧੂ ਨੂੰ ਲੈ ਕੇ ਕੀਤੀ 10 ਦਿਨਾਂ ਦੇ ਰਿਮਾਂਡ ਦੀ ਮੰਗ

ਦਿੱਲੀ,(ਦੇਵ ਇੰਦਰਜੀਤ):ਲਾਲ ਕਿਲ੍ਹੇ ਦੀ ਘਟਨਾ ਦੇ ਆਰੋਪੀ ਦੀਪ ਸਿੱਧੂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਹੈ। ਪੇਸ਼ੀ ਦੇ ਸੰਬੰਧ ਵਿੱਚ ਤੀਸ ਹਜ਼ਾਰੀ ਅਦਾਲਤ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਲੱਗਭਗ 15 ਦਿਨਾਂ ਤੋਂ ਬਾਅਦ ਦੀਪ ਸਿੱ

NRI Post Desk · 2116 ਦਿਨ ਪਹਿਲਾਂ · ਅੱਪਡੇਟ 2116 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਲਿਸ ਨੇ ਦੀਪ ਸਿੱਧੂ ਨੂੰ ਲੈ ਕੇ ਕੀਤੀ 10 ਦਿਨਾਂ ਦੇ ਰਿਮਾਂਡ ਦੀ ਮੰਗ
📷 NRI Post Desk

ਦਿੱਲੀ,(ਦੇਵ ਇੰਦਰਜੀਤ):ਲਾਲ ਕਿਲ੍ਹੇ ਦੀ ਘਟਨਾ ਦੇ ਆਰੋਪੀ ਦੀਪ ਸਿੱਧੂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਹੈ। ਪੇਸ਼ੀ ਦੇ ਸੰਬੰਧ ਵਿੱਚ ਤੀਸ ਹਜ਼ਾਰੀ ਅਦਾਲਤ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਲੱਗਭਗ 15 ਦਿਨਾਂ ਤੋਂ ਬਾਅਦ ਦੀਪ ਸਿੱਧੂ ਨੂੰ ਮੰਗਲਵਾਰ ਤੜਕੇ ਪੰਜਾਬ ਦੇ ਜਿਕਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਸੂਤਰਾਂ ਅਨੁਸਾਰ ਦੀਪ ਦੀ ਪਤਨੀ ਅਤੇ ਪਰਿਵਾਰ ਪੂਰਨੀਆ ਵਿੱਚ ਹਨ। ਦੀਪ ਸਿੱਧੂ ਵੀ ਉਥੇ ਜਾਣ ਦੀ ਫ਼ਿਰਾਕ ਵਿੱਚ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!