|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਿਸ ਵਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ, 4 ਗੈਂਗਸਟਰਾਂ ਸਣੇ 16 ਗ੍ਰਿਫ਼ਤਾਰ

ਨਿਊਜ਼ ਡੈਸਕ : ਪੰਜਾਬ ਪੁਲਿਸ ਨੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ 'ਚ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ 'ਚ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਸਮੇਤ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ ਚਾਰ ਨਾਮੀ ਗੈਂਗਸਟਰ ਵੀ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 7 ਰਾਈਫਲਾਂ ਅਤੇ 7 ਪਿਸਤੌਲ

NRI Post Desk · 1691 ਦਿਨ ਪਹਿਲਾਂ · ਅੱਪਡੇਟ 1691 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਲਿਸ ਵਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ, 4 ਗੈਂਗਸਟਰਾਂ ਸਣੇ 16 ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ : ਪੰਜਾਬ ਪੁਲਿਸ ਨੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ 'ਚ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ 'ਚ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਸਮੇਤ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ ਚਾਰ ਨਾਮੀ ਗੈਂਗਸਟਰ ਵੀ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 7 ਰਾਈਫਲਾਂ ਅਤੇ 7 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਫੜੇ ਗਏ ਚਾਰੇ ਗੈਂਗਸਟਰ ਜੇਲ ਤੋਂ ਜ਼ਮਾਨਤ 'ਤੇ ਬਾਹਰ ਆ ਗਏ ਸਨ।

ਸੰਬੰਧਿਤ ਖ਼ਬਰਾਂ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਲੋਕ ਬਿਆਸ ਨੇੜੇ ਇੱਕ ਢਾਬੇ ’ਤੇ ਠਹਿਰੇ ਹੋਏ ਹਨ। ਜਿੱਥੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!