|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਿਸ ਨੇ ਸੋਨੂੰ ਸੂਦ ਦੀ ਗੱਡੀ ਨੂੰ ਲਿਆ ਕਬਜ਼ੇ 'ਚ ਕੀਤੀ ਪੁੱਛਗਿੱਛ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਦੇ ਭਰਾ ਸੋਨੂੰ ਸੂਦ ਵੱਲੋਂ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ਨੂੰ ਲੈਕੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ। ਇਸ ਬਾਰੇ ਅਕਾਲੀ ਆਗੂ ਦੀਦਾਰ ਸਿੰਘ ਨੇ ਦੱਸਿਆ ਕਿ ਮਾਲਵਿਕ ਸੂਦ ਦੇ ਭਰਾ ਸੋਨੂੰ ਸੂਦ ਵੱਖ-ਵੱਖ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਉ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਲਿਸ ਨੇ ਸੋਨੂੰ ਸੂਦ ਦੀ ਗੱਡੀ ਨੂੰ ਲਿਆ ਕਬਜ਼ੇ 'ਚ ਕੀਤੀ ਪੁੱਛਗਿੱਛ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਦੇ ਭਰਾ ਸੋਨੂੰ ਸੂਦ ਵੱਲੋਂ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ਨੂੰ ਲੈਕੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ। ਇਸ ਬਾਰੇ ਅਕਾਲੀ ਆਗੂ ਦੀਦਾਰ ਸਿੰਘ ਨੇ ਦੱਸਿਆ ਕਿ ਮਾਲਵਿਕ ਸੂਦ ਦੇ ਭਰਾ ਸੋਨੂੰ ਸੂਦ ਵੱਖ-ਵੱਖ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਸੂਚਨਾ ਤੋਂ ਬਾਅਦ ਮੌਕੇ ਤੇ ਪੁਲਿਸ ਨੇ ਉਨ੍ਹਾਂ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜੇਕਰ ਸੋਨੂੰ ਸੂਦ ਨੇ ਪੋਲਿੰਗ ਬੂਥ ਉੱਤੇ ਬੈਠਣਾ ਹੈ ਤਾਂ ਉਹ ਸਿਰਫ਼ ਆਪਣੇ ਪੋਲਿੰਗ ਬੂਥ ਉਤੇ ਹੀ ਬੈਠ ਸਕਦਾ ਹੈ।ਇਸ ਮਾਮਲੇ ਬਾਰੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਅਸੀਂ ਸੋਨੂੰ ਸੂਦ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਪੁੱਛਗਿੱਛ ਕਰ ਰਹੇ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!