|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਦੀ ਕਮਾਈ ਵਧਾਉਣ ਲਈ ਨੀਤੀਆਂ ਨੂੰ ਬਦਲਣ ਦੀ ਲੋੜ :PM ਮੋਦੀ

ਦਿੱਲੀ(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਛੇਵੀਂ ਬੈਠਕ ਹੋਈ। ਇਹ ਬੈਠਕ ਵੀਡੀਓ ਇਸ ਸਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੀਨੋ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੀ ਆਮਦਨੀ ਵਧਾਉਣ ਦਾ ਵਿਕਲਪ ਦਸਿਆ ਹੈ। ਓਹਨਾ ਦਾ ਕਹਿਣਾ ਸੀ ਕੀ ਸਰਕਾਰ ਨੇ ਤੀਨੋ ਨਵੇ

NRI Post Desk · 2105 ਦਿਨ ਪਹਿਲਾਂ · ਅੱਪਡੇਟ 2105 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੀ ਕਮਾਈ ਵਧਾਉਣ ਲਈ ਨੀਤੀਆਂ ਨੂੰ ਬਦਲਣ ਦੀ ਲੋੜ :PM ਮੋਦੀ
📷 NRI Post Desk

ਦਿੱਲੀ(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਛੇਵੀਂ ਬੈਠਕ ਹੋਈ। ਇਹ ਬੈਠਕ ਵੀਡੀਓ ਇਸ ਸਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੀਨੋ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੀ ਆਮਦਨੀ ਵਧਾਉਣ ਦਾ ਵਿਕਲਪ ਦਸਿਆ ਹੈ। ਓਹਨਾ ਦਾ ਕਹਿਣਾ ਸੀ ਕੀ ਸਰਕਾਰ ਨੇ ਤੀਨੋ ਨਵੇਂ ਖੇਤੀ ਕਾਨੂੰਨ ਕਿਸਾਨਾਂ ਨੂੰ ਨਜ਼ਰ ਰੱਖ ਕੇ ਲਾਗੂ ਕੀਤੇ ਹਨ ਜਿਹਨਾਂ ਦੀ ਕਿਸਾਨਾਂ ਨੂੰ ਨੁਕਸਾਨ ਦੇਣ ਦਾ ਕੋਈ ਮਤਲਬ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!