|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਠਿੰਡਾ 'ਚ 9 ਵਜੇ ਤਕ 5.75% ਤੇ ਮਾਨਸਾ 'ਚ 4.83% ਪੋਲਿੰਗ

ਨਿਊਜ਼ ਡੈਸਕ (ਜਸਕਮਲ) : ਬਠਿੰਡਾ-ਮਾਨਸਾ ਦੇ ਹਲਕਿਆਂ 'ਚ ਵੋਟਿੰਗ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਹੈ। ਲੋਕ ਸਵੇਰ ਤੋਂ ਹੀ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਲੰਬੀਆਂ ਕਤਾਰਾਂ ਵਿਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਬੂਥਾਂ 'ਤੇ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਇਥੇ ਸੁਰੱਖਿਆ ਬਲ ਮੁਸਤੈਦ ਹਨ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਠਿੰਡਾ 'ਚ 9 ਵਜੇ ਤਕ 5.75% ਤੇ ਮਾਨਸਾ 'ਚ 4.83% ਪੋਲਿੰਗ
📷 NRI Post Desk

ਨਿਊਜ਼ ਡੈਸਕ (ਜਸਕਮਲ) : ਬਠਿੰਡਾ-ਮਾਨਸਾ ਦੇ ਹਲਕਿਆਂ 'ਚ ਵੋਟਿੰਗ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਹੈ। ਲੋਕ ਸਵੇਰ ਤੋਂ ਹੀ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਲੰਬੀਆਂ ਕਤਾਰਾਂ ਵਿਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਬੂਥਾਂ 'ਤੇ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਇਥੇ ਸੁਰੱਖਿਆ ਬਲ ਮੁਸਤੈਦ ਹਨ।

ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਚੋਣ ਅਧਿਕਾਰੀਆਂ ਵੱਲੋਂ ਸਰਟੀਫਿਕੇਟ ਦਿੱਤੇ ਜਾ ਰਹੇ ਹਨ।

ਬਠਿੰਡਾ ਜ਼ਿਲ੍ਹੇ 'ਚ ਸਵੇਰੇ 9 ਵਜੇ ਤਕ 5.75 ਫੀਸਦੀ ਪੋਲਿੰਗ

ਰਾਮਪੁਰਾ- 7.00

ਭੁੱਚੋ - 5.03

ਬਠਿੰਡਾ ਸ਼ਹਿਰੀ - 5.50

ਸੰਬੰਧਿਤ ਖ਼ਬਰਾਂ

ਬਠਿੰਡਾ ਦੇਹਟੀ - 4.03

ਤਲਵੰਡੀ ਸਾਬੋ - 6.95

ਮੌੜ ਮੰਡੀ - 6.10

ਮਾਨਸਾ ਜ਼ਿਲ੍ਹੇ ਵਿੱਚ ਸਵੇਰੇ 9 ਵਜੇ ਤਕ 4.83 ਫੀਸਦੀ ਵੋਟਾਂ ਪਈਆਂ

ਮਾਨਸਾ - 4.50

ਸਰਦੂਲਗੜ੍ਹ - 5

ਬੁਢਲਾਡਾ - 5.05

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!