|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪੰਜਾਬੀ ਗਾਇਕ ਗੈਰੀ ਸੰਧੂ ਨੂੰ ਸਦਮਾ, ਮਾਂ ਦਾ ਹੋਇਆ ਦੇਹਾਂਤ

ਫਿਲੌਰ: ਪਿੰਡ ਰੁੜਕਾ ਕਲਾਂ 'ਚ ਉਸ ਵੇਲੇ ਸ਼ੋਕ ਦੀ ਲਹਿਰ ਦੌੜ ਆਈ ਜਦੋਂ ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਦੇ ਮਾਤਾ ਅਵਤਾਰ ਕੌਰ ਉਮਰ ਤਕਰੀਬਨ 63 ਸਾਲ ਦੀ ਅਚਾਨਕ ਦਿਲ ਦੀ ਧੜਕਣ ਰੁਕਣ ਨਾਲ ਅਕਾਲ ਮੌਤ ਹੋ ਗਈ। ਇਸ ਸਬੰਧੀ ਗੈਰੀ ਸੰਧੂ ਅਤੇ ਮੰਗਾ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਤਾ ਜੀ ਦਾ ਸਸਕਾਰ ਕੱਲ ਸ਼ਾਮ 5 ਵਜੇ ਪਿੰਡ ਰੁੜਕਾ ਕਲਾਂ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਿਲੌਰ: ਪਿੰਡ ਰੁੜਕਾ ਕਲਾਂ 'ਚ ਉਸ ਵੇਲੇ ਸ਼ੋਕ ਦੀ ਲਹਿਰ ਦੌੜ ਆਈ ਜਦੋਂ ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਦੇ ਮਾਤਾ ਅਵਤਾਰ ਕੌਰ ਉਮਰ ਤਕਰੀਬਨ 63 ਸਾਲ ਦੀ ਅਚਾਨਕ ਦਿਲ ਦੀ ਧੜਕਣ ਰੁਕਣ ਨਾਲ ਅਕਾਲ ਮੌਤ ਹੋ ਗਈ। ਇਸ ਸਬੰਧੀ ਗੈਰੀ ਸੰਧੂ ਅਤੇ ਮੰਗਾ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਤਾ ਜੀ ਦਾ ਸਸਕਾਰ ਕੱਲ ਸ਼ਾਮ 5 ਵਜੇ ਪਿੰਡ ਰੁੜਕਾ ਕਲਾਂ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!