|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਸਾਰੇ ਦੇਸ਼ ਸ਼ਰਨਾਰਥੀਆਂ ਨੂੰ ਲਗਾਓ ਗਲ਼ੇ - ਪੋਪ ਫਰਾਂਸਿਸ

ਵੈੱਬ ਡੈਸਕ (Vikram Sehajpal) : ਪੋਪ ਫਰਾਂਸਿਸ ਦਾ ਭਾਰਤ ਵਿੱਚ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਤੋਂ ਬਾਅਦ ਬਿਆਨ ਸਾਹਮਣੇ ਆਇਆ ਹੈ। ਓਹਨਾ ਨੇ ਕ੍ਰਿਸਮਸ 'ਤੇ ਆਪਣੇ ਸਾਲਾਨਾ ਸੰਦੇਸ਼ 'ਚ ਸਾਰੇ ਦੇਸ਼ਾਂ ਨੂੰ ਸ਼ਰਨਾਰਥੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਉਨ੍ਹਾਂ ਨੂੰ ਗਲ਼ੇ ਲਗਾਉਣ ਦੀ ਅਪੀਲ ਕੀਤੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਪੋਪ ਫਰਾਂਸਿਸ ਦਾ ਭਾਰਤ ਵਿੱਚ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਤੋਂ ਬਾਅਦ ਬਿਆਨ ਸਾਹਮਣੇ ਆਇਆ ਹੈ। ਓਹਨਾ ਨੇ ਕ੍ਰਿਸਮਸ 'ਤੇ ਆਪਣੇ ਸਾਲਾਨਾ ਸੰਦੇਸ਼ 'ਚ ਸਾਰੇ ਦੇਸ਼ਾਂ ਨੂੰ ਸ਼ਰਨਾਰਥੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਉਨ੍ਹਾਂ ਨੂੰ ਗਲ਼ੇ ਲਗਾਉਣ ਦੀ ਅਪੀਲ ਕੀਤੀ ਹੈ।

ਸੰਬੰਧਿਤ ਖ਼ਬਰਾਂ

ਪੋਪ ਫਰਾਂਸਿਸ ਨੇ ਸੇਂਟ ਪੀਟਰਸ ਸਕਵਾਇਰ 'ਚ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਲੱਖਾਂ ਲੋਕਾਂ ਬਾਰੇ ਗੱਲ ਕੀਤੀ, ਜਿਹੜੇ ਬਿਹਤਰ ਜ਼ਿੰਦਗੀ ਦੀ ਭਾਲ 'ਚ ਆਪਣੇ ਘਰ ਛੱਡਣ ਲਈ ਮਜਬੂਰ ਹੁੰਦੇ ਹਨ। ਪਰ ਉਨ੍ਹਾਂ ਨੂੰ ਅਣਦੇਖੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਨੇ ਦੁਨੀਆ ਦੇ ਦੇਸ਼ਾਂ ਨੂੰ ਹਾਲ ਦੇ ਸਾਲਾਂ 'ਚ ਸਮਾਜਿਕ ਤੇ ਸਿਆਸੀ ਸੰਘਰਸ਼ਾਂ ਤੋਂ ਪ੍ਰਭਾਵਿਤ ਲੱਖਾਂ ਲੋਕਾਂ ਪ੍ਰਤੀ ਉਦਾਰ ਰਵਈਆ ਅਪਣਾਉਣ ਦੀ ਅਪੀਲ ਕੀਤੀ। ਦੱਸ ਦਈਏ ਕੀ ਪੋਪ ਫਰਾਂਸਿਸ ਨੇ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਲੱਖਾਂ ਲੋਕ ਬਿਹਤਰ ਜ਼ਿੰਦਗੀ ਦੀ ਭਾਲ 'ਚ ਆਪਣੀ ਮਾਤ ਭੂਮੀ ਛੱਡਣ ਲਈ ਮਜਬੂਰ ਹਨ। ਇਹ ਬੇਇਨਸਾਫ਼ੀ ਹੈ ਕਿ ਉਨ੍ਹਾਂ ਨੂੰ ਰੇਗਿਸਤਾਨ ਤੇ ਸਮੁੰਦਰ ਪਾਰ ਕਰਨੇ ਪੈਂਦੇ ਹਨ, ਜਿਹੜੇ ਉਨ੍ਹਾਂ ਲਈ ਕਬਰਿਸਤਾਨ ਬਣ ਰਹੇ ਹਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!