|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਰਬਾਰ ਸਾਹਿਬ ਵਿੱਚ ਲੱਗੇ TikTok ਬੈਨ ਦੇ ਪੋਸਟਰ

ਅੰਮ੍ਰਿਤਸਰ (Nri Media) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ ਥਾਂ-ਥਾਂ 'ਤੇ ਟਿਕ-ਟੌਕ ਬੈਨ ਦੇ ਪੋਸਟਰ ਲਾ ਦਿੱਤੇ ਹਨ। ਇਨ੍ਹਾਂ ਪੋਸਟਰਾਂ 'ਤੇ ਸਾਫ਼ ਤੌਰ 'ਤੇ ਲਿਖਿਆ ਹੈ, ਕਿ ਇੱਥੇ ਟਿਕ-ਟੌਕ ਬਣਾਉਣਾ ਮਨ੍ਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਟਿਕ-ਟੌਕ 'ਤੇ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਤਿੰਨ ਕੁੜੀਆਂ ਅਸ਼ਲੀਲ ਗੀਤ 'ਤੇ ਵੀਡੀਓ ਬ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (Nri Media) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ ਥਾਂ-ਥਾਂ 'ਤੇ ਟਿਕ-ਟੌਕ ਬੈਨ ਦੇ ਪੋਸਟਰ ਲਾ ਦਿੱਤੇ ਹਨ। ਇਨ੍ਹਾਂ ਪੋਸਟਰਾਂ 'ਤੇ ਸਾਫ਼ ਤੌਰ 'ਤੇ ਲਿਖਿਆ ਹੈ, ਕਿ ਇੱਥੇ ਟਿਕ-ਟੌਕ ਬਣਾਉਣਾ ਮਨ੍ਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਟਿਕ-ਟੌਕ 'ਤੇ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਤਿੰਨ ਕੁੜੀਆਂ ਅਸ਼ਲੀਲ ਗੀਤ 'ਤੇ ਵੀਡੀਓ ਬਣਾਉਂਦੀਆਂ ਨਜ਼ਰ ਆ ਰਹੀਆਂ ਸਨ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਦੇ ਖ਼ਿਲਾਫ਼ ਨੋਟਿਸ ਲਿਆ ਸੀ। ਇੱਥੇ ਦੱਸਣਾ ਬਣਦਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਨੌਜਵਾਨਾਂ ਨੇ ਇੱਥੇ ਆ ਕੇ ਵੀਡੀਓਜ਼ ਬਣਾਈਆਂ ਤੇ ਸਿੱਖ ਧਰਮ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਪਹਿਲਾਂ ਵੀ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!